John 13:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਚੇਲੇ ਪਰੇਸ਼ਾਨ ਹੋ ਗਏ ਅਤੇ ਇੱਕ ਦੂਜੇ ਵੱਲ ਦੇਖਣ ਲੱਗ ਪਏ ਕਿ ਉਹਨਾਂ ਨੇ ਕਿਸ ਦੇ ਬਾਰੇ ਕਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਚੇਲੇ ਇੱਕ ਦੂਸਰੇ ਵੱਲ ਵੇਖ ਰਹੇ ਸਨ ਅਤੇ ਇਹ ਵੇਖ ਕੇ ਉਹ ਹੈਰਾਨ ਸਨ ਕਿ ਯਿਸ਼ੂ ਨੇ ਕਿਸ ਦੇ ਬਾਰੇ ਵਿੱਚ ਗੱਲ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਚੇਲੇ ਇਸ ਭਰਮ ਵਿੱਚ ਪੈ ਕੇ ਜੋ ਉਸ ਨੇ ਇਹ ਗੱਲ ਕਿਹ ਦੇ ਵਿਖੇ ਆਖੀ ਇੱਕ ਦੂਏ ਦੀ ਵੱਲ ਵੇਖਣ ਲੱਗੇ
Punjabi ERV
ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاگِرد ایس شُبے وِچ ہو کے پئی اوہ کدی گلّ کر دا اے اِک دُوجے ولّ ویکھن لگّے۔
Punjabi Standard Bible (Punjabi Standard Bible) 2023
ਚੇਲੇ ਦੁਬਿਧਾ ਵਿੱਚ ਪਏ ਹੋਏ ਇੱਕ ਦੂਜੇ ਵੱਲ ਵੇਖਣ ਲੱਗੇ ਕਿ ਉਹ ਕਿਸ ਦੀ ਗੱਲ ਕਰ ਰਿਹਾ ਹੈ।