John 13:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸ਼ਮਊਨ ਪਤਰਸ ਨੇ ਉਸ ਚੇਲੇ ਨੂੰ ਇਸ਼ਾਰਾ ਕਰ ਕੇ ਕਿਹਾ, “ਪੁੱਛ, ਉਹ ਕੌਣ ਹੈ ਜਿਸ ਦੇ ਬਾਰੇ ਯਿਸੂ ਕਹਿ ਰਹੇ ਹਨ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਿਮਓਨ ਪਤਰਸ ਨੇ ਇਸ਼ਾਰਾ ਕੀਤਾ ਅਤੇ ਪੁੱਛਿਆ, “ਉਹ ਕਿਸ ਬਾਰੇ ਗੱਲ ਕਰ ਰਹੇ ਹਨ?”
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਸ਼ਮਊਨ ਪਤਰਸ ਨੇ ਉਹ ਨੂੰ ਸੈਨਤ ਕੀਤੀ ਅਤੇ ਉਹ ਨੂੰ ਆਖਿਆ, ਦੱਸ ਤਾਂ ਇਹ ਕਿਹ ਦੀ ਗੱਲ ਕਰਦਾ ਹੈॽ
Punjabi ERV
ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی شمعُون پطرس اوہنوں سینت ماری پئی سانُوں دس اوہ کِہدی گلّ کر دا اے۔
Punjabi Standard Bible (Punjabi Standard Bible) 2023
ਇਸ ਲਈ ਸ਼ਮਊਨ ਪਤਰਸ ਨੇ ਉਸ ਨੂੰ ਇਸ਼ਾਰਾ ਕੀਤਾ ਕਿ ਪੁੱਛੇ ਕਿ ਉਹ ਕੌਣ ਹੈ ਜਿਸ ਦੀ ਉਹ ਗੱਲ ਕਰ ਰਿਹਾ ਹੈ।