John 13:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੁਰਕੀ ਲੈਂਦੇ ਹੀ ਸ਼ੈਤਾਨ ਉਸ ਵਿੱਚ ਸਮਾ ਗਿਆ । ਇਸ ਲਈ ਯਿਸੂ ਨੇ ਉਸ ਨੂੰ ਕਿਹਾ, “ਤੂੰ ਜੋ ਕੁਝ ਕਰਨਾ ਹੈ, ਛੇਤੀ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਹੂਦਾਹ ਨੇ ਰੋਟੀ ਖਾਧੀ ਤਾਂ ਸ਼ੈਤਾਨ ਉਸ ਦੇ ਅੰਦਰ ਆਇਆ। ਤਦ ਯਿਸ਼ੂ ਨੇ ਉਸਨੂੰ ਕਿਹਾ। “ਜੋ ਤੂੰ ਕਰਨਾ ਹੈ ਉਹ ਛੇਤੀ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੁਰਕੀ ਦੇ ਪਿੱਛੋ ਉਸੇ ਵੇਲੇ ਸ਼ਤਾਨ ਉਹ ਦੇ ਵਿੱਚ ਸਮਾਇਆ। ਤਾਂ ਯਿਸੂ ਨੇ ਉਹ ਨੂੰ ਕਿਹਾ ਜੋ ਤੂੰ ਕਰਨਾ ਹੈਂ ਸੋ ਛੇਤੀ ਕਰ!
Punjabi ERV
ਜਿਵੇਂ ਹੀ ਯਹੂਦਾ ਨੇ ਰੋਟੀ ਲਿਤ੍ਤੀ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُرکی لین دے پِچّھوں اوسے ویلے شیطان اوہدے اندر وڑ گیا۔ تَد یِسُوع اوہنوں آکھیا جو کُجھ تُوں کرنا اے سو چھیتی کر۔
Punjabi Standard Bible (Punjabi Standard Bible) 2023
ਬੁਰਕੀ ਲੈਂਦੇ ਹੀ ਸ਼ੈਤਾਨ ਉਸ ਵਿੱਚ ਸਮਾ ਗਿਆ। ਤਦ ਯਿਸੂ ਨੇ ਉਸ ਨੂੰ ਕਿਹਾ, “ਜੋ ਤੂੰ ਕਰਨਾ ਹੈ ਛੇਤੀ ਕਰ।”