John 13:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਜਿਹੜੇ ਭੋਜਨ ਕਰ ਰਹੇ ਸਨ ਉਹਨਾਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਨੇ ਉਸ ਨੂੰ ਇਹ ਕਿਉਂ ਕਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਜ਼ ਤੇ ਬੈਠੇ ਕਿਸੇ ਵੀ ਮਨੁੱਖ ਨੂੰ ਸਮਝ ਨਹੀਂ ਆਇਆ ਕਿ ਯਿਸ਼ੂ ਨੇ ਇਹ ਉਸਨੂੰ ਕਿਉਂ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੇ ਖਾਣ ਬੈਠੇ ਸਨ ਉਨ੍ਹਾਂ ਵਿੱਚੋਂ ਕਿਸੇ ਨੇ ਨਾ ਜਾਤਾ ਭਈ ਓਨ ਉਹ ਨੂੰ ਇਹ ਕਾਹ ਦੇ ਲਈ ਆਖਿਆ
Punjabi ERV
ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کھانے اُتّے بیہن والیاں وِچوں کوئی نئیں سی جان دا پئی اوس ایہہ کاہدے لئی اوہنوں آکھیا۔
Punjabi Standard Bible (Punjabi Standard Bible) 2023
ਪਰ ਜਿਹੜੇ ਖਾਣ ਬੈਠੇ ਸਨ ਉਨ੍ਹਾਂ ਵਿੱਚੋਂ ਕਿਸੇ ਨੇ ਨਾ ਸਮਝਿਆ ਕਿ ਉਸ ਨੇ ਇਹ ਉਸ ਨੂੰ ਕਿਉਂ ਕਿਹਾ।