John 13:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ ਬੁਰਕੀ ਲੈਣ ਦੇ ਬਾਅਦ ਇਕਦਮ ਬਾਹਰ ਚਲਾ ਗਿਆ । ਇਹ ਰਾਤ ਦਾ ਸਮਾਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਾਹ ਰੋਟੀ ਲੈਣ ਤੋਂ ਬਾਅਦ ਬਾਹਰ ਚੱਲਿਆ ਗਿਆ। ਉਹ ਰਾਤ ਦਾ ਸਮਾਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਬੁਰਕੀ ਲੈ ਕੇ ਝੱਟ ਬਾਹਰ ਨਿੱਕਲ ਗਿਆ ਅਤੇ ਉਹ ਰਾਤ ਦਾ ਵੇਲਾ ਸੀ।।
Punjabi ERV
ਤਾਂ ਯਹੂਦਾ ਰੋਟੀ ਲੈਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ بُرکی لے کے جھٹ باہر نِکل گیا۔ تے اوہ رات دا ویلا سی۔
Punjabi Standard Bible (Punjabi Standard Bible) 2023
ਤਦ ਉਹ ਬੁਰਕੀ ਲੈਣ ਤੋਂ ਬਾਅਦ ਤੁਰੰਤ ਬਾਹਰ ਨਿੱਕਲ ਗਿਆ; ਇਹ ਰਾਤ ਦਾ ਸਮਾਂ ਸੀ।