John 13:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਹੂਦਾ ਬਾਹਰ ਚਲਾ ਗਿਆ ਤਾਂ ਯਿਸੂ ਨੇ ਕਿਹਾ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਹੋਈ ਹੈ ਅਤੇ ਉਸ ਦੇ ਰਾਹੀਂ ਪਰਮੇਸ਼ਰ ਦੀ ਵਡਿਆਈ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਹੂਦਾਹ ਚਲਾ ਗਿਆ ਤਾਂ ਯਿਸ਼ੂ ਨੇ ਕਿਹਾ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਹੋਈ ਹੈ ਅਤੇ ਉਸ ਵਿੱਚ ਪਰਮੇਸ਼ਵਰ ਦੀ ਵੀ ਵਡਿਆਈ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਜਾਂ ਉਹ ਬਾਹਰ ਨਿੱਕਲ ਗਿਆ ਤਾਂ ਯਿਸੂ ਨੇ ਆਖਿਆ ਕਿ ਹੁਣ ਮਨੁੱਖ ਦੇ ਪੁੱਤ੍ਰ ਦੀ ਵਡਿਆਈ ਅਰ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ
Punjabi ERV
ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ باہر نِکل گیا تَد یِسُوع آکھن لگّا پئی ہُن اِبنِ آدم نُوں جلال مِلیا اے تے خُدا نُوں اوہدے وِچ جلال مِلیا اے۔
Punjabi Standard Bible (Punjabi Standard Bible) 2023
ਜਦੋਂ ਉਹ ਬਾਹਰ ਨਿੱਕਲ ਗਿਆ ਤਾਂ ਯਿਸੂ ਨੇ ਕਿਹਾ, “ਹੁਣ ਮਨੁੱਖ ਦੇ ਪੁੱਤਰ ਦੀ ਮਹਿਮਾ ਹੋਈ ਅਤੇ ਉਸੇ ਵਿੱਚ ਪਰਮੇਸ਼ਰ ਦੀ ਮਹਿਮਾ ਹੋਈ।