John 13:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਉਸ ਵਿੱਚ ਪਰਮੇਸ਼ਰ ਦੀ ਵਡਿਆਈ ਹੋਈ ਹੈ ਤਾਂ ਪਰਮੇਸ਼ਰ ਵੀ ਆਪਣੇ ਵਿੱਚ ਉਸ ਦੀ ਵਡਿਆਈ ਕਰਨਗੇ । ਪਰਮੇਸ਼ਰ ਉਸ ਦੀ ਵਡਿਆਈ ਤੁਰੰਤ ਹੀ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪਰਮੇਸ਼ਵਰ ਦੀ ਉਸ ਵਿੱਚ ਵਡਿਆਈ ਹੁੰਦੀ ਹੈ, ਤਾਂ ਪਰਮੇਸ਼ਵਰ ਆਪਣੇ ਪੁੱਤਰ ਦੀ ਵਡਿਆਈ ਕਰੇਗਾ ਅਤੇ ਉਹ ਜਲਦੀ ਹੀ ਉਸ ਦੀ ਵਡਿਆਈ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਪਰਮੇਸ਼ੁਰ ਦੀ ਵਡਿਆਈ ਉਹ ਦੇ ਵਿੱਚ ਕੀਤੀ ਗਈ ਤਾਂ ਪਰਮੇਸ਼ੁਰ ਆਪਣੇ ਵਿੱਚ ਉਹ ਦੀ ਵਡਿਆਈ ਕਰੇਗਾ ਸਗੋਂ ਹੁਣੇ ਉਹ ਦੀ ਵਡਿਆਈ ਕਰੇਗਾ
Punjabi ERV
ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸਨੂੰ ਮਹਿਮਾ ਦੇਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا اوہنوں وی اپنے وِچ جلال دیوے گا۔ تے چھیتی اوہنوں جلال دیوے گا۔
Punjabi Standard Bible (Punjabi Standard Bible) 2023
ਜੇ ਉਸ ਵਿੱਚ ਪਰਮੇਸ਼ਰ ਦੀ ਮਹਿਮਾ ਹੋਈ ਹੈ ਤਾਂ ਪਰਮੇਸ਼ਰ ਵੀ ਆਪਣੇ ਵਿੱਚ ਉਸ ਦੀ ਮਹਿਮਾ ਕਰੇਗਾ, ਸਗੋਂ ਤੁਰੰਤ ਹੀ ਉਸ ਦੀ ਮਹਿਮਾ ਕਰੇਗਾ।