John 13:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਇੱਕ ਦੂਜੇ ਨਾਲ ਪਿਆਰ ਕਰੋਗੇ ਤਾਂ ਇਸੇ ਤੋਂ ਸਾਰੇ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਇੱਕ-ਦੂਜੇ ਨੂੰ ਪਿਆਰ ਕਰਦੇ ਹੋ ਤਾਂ ਇਹ ਸਭ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
Punjabi ERV
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس گلّوں سارے جانن گے پئی تُسی میرے شاگِرد ہو جے آپو وِچ پیار رکھو۔
Punjabi Standard Bible (Punjabi Standard Bible) 2023
ਜੇ ਤੁਸੀਂ ਆਪਸ ਵਿੱਚ ਪਿਆਰ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਕਿ ਤੁਸੀਂ ਮੇਰੇ ਚੇਲੇ ਹੋ।”