John 14:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਤੁਹਾਡਾ ਦਿਲ ਨਾ ਘਬਰਾਏ, ਤੁਸੀਂ ਪਰਮੇਸ਼ਰ ਵਿੱਚ ਵਿਸ਼ਵਾਸ ਕਰਦੇ ਹੋ, ਮੇਰੇ ਵਿੱਚ ਵੀ ਵਿਸ਼ਵਾਸ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਵਰ ਤੇ ਵਿਸ਼ਵਾਸ ਕਰੋ ਅਤੇ ਮੇਰੇ ਤੇ ਵੀ ਵਿਸ਼ਵਾਸ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਦਿਲ ਨਾ ਘਬਰਾਵੇ। ਪਰਮੇਸ਼ੁਰ ਉੱਤੇ ਨਿਹਚਾ ਕਰੋ ਅਰ ਮੇਰੇ ਉੱਤੇ ਵੀ ਨਿਹਚਾ ਕਰੋ
Punjabi ERV
ਯਿਸੂ ਨੇ ਆਖਿਆ, “ਤੁਹਾਡੇ ਦਿਲ ਦੁਖੀ ਨਹੀਂ ਹੋਣੇ ਚਹੀਦੇ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈا دِل نا گھبرائے۔ تُسی خُدا اُتّے یقِین کر دے ہو میرے اُتّے وی یقِین کرو۔
Punjabi Standard Bible (Punjabi Standard Bible) 2023
“ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ਰ ਉੱਤੇ ਵਿਸ਼ਵਾਸ ਰੱਖੋ ਅਤੇ ਮੇਰੇ ਉੱਤੇ ਵੀ ਵਿਸ਼ਵਾਸ ਰੱਖੋ।