John 14:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੂਦਾ (ਇਹ ਯਹੂਦਾ ਇਸੱਕਰਿਯੋਤੀ ਨਹੀਂ) ਨੇ ਆਖਿਆ, “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਹੂਦਾ (ਇਸਕਰਿਯੋਤੀ ਨਹੀਂ) ਨੇ ਯਿਸੂ ਤੋਂ ਪੁੱਛਿਆ, “ਪ੍ਰਭੂ ਜੀ, ਇਹ ਕਿਸ ਤਰ੍ਹਾਂ ਕਿ ਤੁਸੀਂ ਸਾਡੇ ਉੱਤੇ ਆਪਣੇ ਆਪ ਨੂੰ ਪ੍ਰਗਟ ਕਰੋਗੇ ਪਰ ਸੰਸਾਰ ਉੱਤੇ ਨਹੀਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਹੂਦਾਹ (ਯਹੂਦਾਹ ਕਾਰਿਯੋਤ ਵਾਸੀ ਨਹੀਂ) ਨੇ ਕਿਹਾ, “ਪਰ ਹੇ ਪ੍ਰਭੂ, ਤੁਸੀਂ ਆਪਣੇ ਆਪ ਨੂੰ ਸਾਡੇ ਤੇ ਪ੍ਰਗਟ ਕਰਨਾ ਚਾਹੁੰਦੇ ਹੋ ਅਤੇ ਫਿਰ ਸੰਸਾਰ ਤੇ ਕਿਉਂ ਨਹੀਂ?”
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾ, ਨਾ ਇਸਕਰਿਯੋਤੀ, ਨੇ ਉਹ ਨੂੰ ਆਖਿਆ, ਪ੍ਰਭੁ ਜੀ ਕੀ ਹੋਇਆ ਹੈ ਜੋ ਤੂੰ ਆਪਣਾ ਆਪ ਸਾਡੇ ਉੱਤੇ ਪਰਗਟ ਕਰੇਂਗਾ ਅਰ ਜਗਤ ਉੱਤੇ ਨਹੀਂॽ
Punjabi ERV
ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس یہُوداہ نیں جیہڑا اِسکریُوتی نئیں سی اوہنوں آکھیا اَے خُداوند ایہہ کِیہ ہویا اے پئی تُوں اپنا آپ ساڈے اُتّے ظاہر کریں گا تے دُنیا اُتّے نئیں۔
Punjabi Standard Bible (Punjabi Standard Bible) 2023
ਯਹੂਦਾ ਨੇ (ਇਹ ਯਹੂਦਾ ਇਸਕਰਿਯੋਤੀ ਨਹੀਂ ਸੀ) ਉਸ ਨੂੰ ਕਿਹਾ, “ਪ੍ਰਭੂ ਜੀ, ਅਜਿਹਾ ਕੀ ਹੋਇਆ, ਕਿ ਤੂੰ ਆਪਣੇ ਆਪ ਨੂੰ ਸਾਡੇ ਉੱਤੇ ਪਰਗਟ ਕਰੇਂਗਾ, ਪਰ ਸੰਸਾਰ ਉੱਤੇ ਨਹੀਂ?”