John 14:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹੜੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਵਚਨਾਂ ਨੂੰ ਵੀ ਨਹੀਂ ਮੰਨਦਾ । ਇਹ ਵਚਨ ਜੋ ਤੁਸੀਂ ਸੁਣ ਰਹੇ ਹੋ ਮੇਰੇ ਨਹੀਂ, ਇਹ ਮੇਰੇ ਭੇਜਣ ਵਾਲੇ ਪਿਤਾ ਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਮਨੁੱਖ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੀ ਆ ਗਿਆ ਨੂੰ ਨਹੀਂ ਮੰਨਦਾ। ਇਹ ਸ਼ਬਦ ਜੋ ਤੁਸੀਂ ਸੁਣਦੇ ਹੋ ਮੇਰੇ ਆਪਣੇ ਨਹੀਂ ਹਨ ਪਰ ਉਹ ਪਿਤਾ ਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਬਚਨਾਂ ਦੀ ਪਾਲਨਾ ਨਹੀਂ ਕਰਦਾ ਅਤੇ ਇਹ ਬਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ ਸਗੋਂ ਪਿਤਾ ਦਾ ਹੈ ਜਿਨ ਮੈਨੂੰ ਘੱਲਿਆ।।
Punjabi ERV
ਪਰ ਜਿਹਡ਼ਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹਡ਼ੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جیہڑا مَینُوں پیار نئیں کر دا اوہ میرے کلام نُوں نئیں مَن دا۔ تے جیہڑا کلام تُسی سُندے ہو میرا نئیں پر باپ دا اے جِس مَینُوں گھلّیا۔
Punjabi Standard Bible (Punjabi Standard Bible) 2023
ਜੋ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਵਚਨਾਂ ਦੀ ਪਾਲਣਾ ਨਹੀਂ ਕਰਦਾ; ਇਹ ਵਚਨ ਜੋ ਤੁਸੀਂ ਸੁਣਦੇ ਹੋ ਮੇਰਾ ਨਹੀਂ, ਪਰ ਪਿਤਾ ਦਾ ਹੈ ਜਿਸ ਨੇ ਮੈਨੂੰ ਭੇਜਿਆ।