John 14:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂ ਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਸੁਣਿਆ ਹੈ ਕਿ ਮੈਂ ਤੁਹਾਨੂੰ ਕਿਹਾ ਹੈ, ‘ਮੈਂ ਜਾ ਰਿਹਾ ਹਾਂ ਅਤੇ ਫਿਰ ਤੁਹਾਡੇ ਕੋਲ ਆ ਰਿਹਾ ਹਾਂ ।’ ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਤੁਸੀਂ ਖ਼ੁਸ਼ ਹੁੰਦੇ ਕਿ ਮੈਂ ਪਿਤਾ ਦੇ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਮੈਨੂੰ ਇਹ ਕਹਿੰਦੇ ਸੁਣਿਆ ਹੈ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਵਾਪਸ ਆ ਰਿਹਾ ਹਾਂ।’ ਜੇ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਤੁਹਾਨੂੰ ਖੁਸ਼ੀ ਹੋਵੇਗੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਪਿਤਾ ਮੇਰੇ ਤੋਂ ਮਹਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸੁਣਿਆ ਜੋ ਮੈਂ ਤੁਹਾਨੂੰ ਆਖਿਆ ਸੀ ਭਈ ਮੈਂ ਚੱਲਿਆ ਜਾਂਦਾ ਹਾਂ, ਫੇਰ ਤੁਹਾਡੇ ਕੋਲ ਆਉਂਦਾ ਹਾਂ। ਜੇ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਐਸ ਤੋਂ ਅਨੰਦ ਹੁੰਦੇ ਜੋ ਮੈਂ ਪਿਤਾ ਕੋਲ ਜਾਂਦਾ ਹਾਂ ਕਿਉਂ ਜੋ ਪਿਤਾ ਮੈਥੋਂ ਵੱਡਾ ਹੈ
Punjabi ERV
ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُساں سُن لیا اے پئی مَیں تُہانوں آکھیا پئی مَیں جاناں تے تُہاڈے کول فیر آؤناں آں۔ جے تُسی مَینُوں پیار کر دے تے خُوش ہوندے پئی مَیں باپ کول جاناں آں کیوں جو باپ مَیتھوں وَڈا اے۔
Punjabi Standard Bible (Punjabi Standard Bible) 2023
ਤੁਸੀਂ ਸੁਣਿਆ ਕਿ ਮੈਂ ਤੁਹਾਨੂੰ ਕਿਹਾ ਸੀ, ‘ਮੈਂ ਜਾ ਰਿਹਾ ਹਾਂ ਅਤੇ ਫਿਰ ਤੁਹਾਡੇ ਕੋਲ ਆਵਾਂਗਾ’। ਜੇ ਤੁਸੀਂ ਮੈਨੂੰ ਪਿਆਰ ਕਰਦੇ ਤਾਂ ਅਨੰਦ ਮਨਾਉਂਦੇ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ, ਕਿਉਂਕਿ ਪਿਤਾ ਮੇਰੇ ਤੋਂ ਵੱਡਾ ਹੈ।