John 14:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਹੁਣ ਤੁਹਾਨੂੰ ਇਹ ਸਭ ਹੋਣ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ ਤਾਂ ਜੋ ਜਦੋਂ ਇਹ ਹੋਵੇ ਤਦ ਤੁਸੀਂ ਵਿਸ਼ਵਾਸ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਭ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਇਸ ਲਈ ਜਦੋਂ ਇਹ ਸਭ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਉਸ ਗੱਲ ਦੇ ਹੋਣ ਤੋਂ ਅੱਗੇ ਮੈਂ ਤੁਹਾਨੂੰ ਦੱਸਿਆ ਹੈ ਤਾਂ ਜਦ ਉਹ ਹੋ ਲਵੇ ਤਦ ਤੁਸੀਂ ਪਰਤੀਤ ਕਰੋ
Punjabi ERV
ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن مَیں تُہانوں اوہدے ہون توں پہلاں ای دس چھڈیا اے تاں جو جد اوہ ہو لَوے تُسی اِیمان لیاؤ۔
Punjabi Standard Bible (Punjabi Standard Bible) 2023
ਹੁਣ ਇਸ ਦੇ ਹੋਣ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਦੱਸ ਦਿੱਤਾ ਹੈ ਤਾਂਕਿ ਜਦੋਂ ਇਹ ਹੋਵੇ ਤਾਂ ਤੁਸੀਂ ਵਿਸ਼ਵਾਸ ਕਰੋ।