John 14:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਨਾਲ ਹੋਰ ਜ਼ਿਆਦਾ ਦੇਰ ਤੱਕ ਗੱਲਾਂ ਨਹੀਂ ਕਰਾਂਗਾ ਕਿਉਂਕਿ ਇਸ ਸੰਸਾਰ ਦਾ ਹਾਕਮ ਆ ਰਿਹਾ ਹੈ । ਉਸ ਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਹੋਰ ਕੁਝ ਨਹੀਂ ਕਹਾਂਗਾ, ਕਿਉਂਕਿ ਇਸ ਸੰਸਾਰ ਦਾ ਸਰਦਾਰ ਆ ਰਿਹਾ ਹੈ। ਉਸ ਨੂੰ ਮੇਰੇ ਉੱਤੇ ਕੋਈ ਅਧਿਕਾਰ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਫੇਰ ਤੁਹਾਡੇ ਨਾਲ ਬਹੁਤੀਆਂ ਗੱਲਾਂ ਨਾ ਕਰਾਂਗਾ ਇਸ ਲਈ ਜੋ ਜਗਤ ਦਾ ਸਰਦਾਰ ਆਉਂਦਾ ਹੈ ਅਤੇ ਮੇਰੇ ਵਿੱਚ ਉਹ ਦਾ ਕੁਝ ਨਹੀਂ ਹੈ
Punjabi ERV
ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایدوں پِچّھوں مَیں تُہاڈے نال بُہت گلّاں نا کراں گا کیوں جو دُنیا دا سردار آؤندا اے تے میرے وِچ اوہدا کُجھ نئیں اے۔
Punjabi Standard Bible (Punjabi Standard Bible) 2023
ਮੈਂ ਹੁਣ ਤੁਹਾਡੇ ਨਾਲ ਬਹੁਤੀਆਂ ਗੱਲਾਂ ਨਾ ਕਰਾਂਗਾ, ਕਿਉਂਕਿ ਇਸ ਸੰਸਾਰ ਦਾ ਪ੍ਰਧਾਨ ਆ ਰਿਹਾ ਹੈ ਅਤੇ ਮੇਰੇ ਉੱਤੇ ਉਸ ਦਾ ਕੋਈ ਅਧਿਕਾਰ ਨਹੀਂ।