John 14:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉੱਠੋ, ਅਸੀਂ ਹੁਣ ਇੱਥੋਂ ਚੱਲੀਏ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਸੇ ਤਰ੍ਹਾਂ ਕਰਦਾ ਹਾਂ ਜੋ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ ਕਿ ਸੰਸਾਰ ਜਾਣੇ ਕਿ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ । ਉੱਠੋ, ਅਸੀਂ ਇੱਥੋਂ ਚੱਲੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਆਉਂਦਾ ਹੈ ਤਾਂ ਜੋ ਸੰਸਾਰ ਇਹ ਸਿੱਖੇ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਮੈਂ ਉਹਨਾਂ ਦੀ ਆਗਿਆ ਨੂੰ ਮੰਨਦਾ ਹਾਂ।” ਉੱਠੋ, “ਹੁਣ ਇੱਥੋ ਚੱਲੀਏ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਲਈ ਜੋ ਜਗਤ ਨੂੰ ਮਲੂਮ ਹੋਵੇ ਭਈ ਮੈਂ ਪਿਤਾ ਨਾਲ ਪਿਆਰ ਕਰਦਾ ਹਾਂ, ਤਾਂ ਜਿਵੇਂ ਪਿਤਾ ਨੇ ਮੈਨੂੰ ਆਗਿਆ ਦਿੱਤੀ ਹੈ ਮੈਂ ਤਿਵੇਂ ਕਰਦਾ ਹਾਂ। ਉੱਠੋ, ਐਥੋਂ ਚੱਲੀਏ।।
Punjabi ERV
ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉਠੋ, ਅਸੀਂ ਹੁਣ ਇਥੋਂ ਚੱਲੀਏ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ ایس لئی ہوندا اے۔ تاں جو دُنیا جانے پئی مَیں باپ نُوں پیار کرنا آں تے جیویں باپ نے مَینُوں حُکم دِتّا اوسے طرح مَیں کرنا آں۔ اُٹھو ایتھوں چلّئے۔
Punjabi Standard Bible (Punjabi Standard Bible) 2023
ਪਰ ਇਸ ਲਈ ਕਿ ਸੰਸਾਰ ਜਾਣ ਲਵੇ ਜੋ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ ਅਤੇ ਜਿਸ ਤਰ੍ਹਾਂ ਪਿਤਾ ਨੇ ਮੈਨੂੰ ਹੁਕਮ ਦਿੱਤਾ, ਮੈਂ ਉਸੇ ਤਰ੍ਹਾਂ ਕਰਦਾ ਹਾਂ। “ਉੱਠੋ, ਇੱਥੋਂ ਚੱਲੀਏ!