John 15:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤੋਂ ਵੱਧ ਕੇ ਹੋਰ ਕੋਈ ਪਿਆਰ ਨਹੀਂ ਕਿ ਕੋਈ ਆਪਣੇ ਮਿੱਤਰਾਂ ਦੇ ਲਈ ਆਪਣੀ ਜਾਨ ਦੇ ਦੇਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਵੱਡਾ ਪਿਆਰ ਕਿਸੇ ਦਾ ਨਹੀਂ: ਕਿ ਜੇ ਕੋਈ ਆਪਣੇ ਦੋਸਤ ਲਈ ਆਪਣੀ ਜਾਨ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ
Punjabi ERV
ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کوئی بندہ ایہدے توں وَدّھ پیار نئیں کر دا پئی اپنے دوستاں لئی اپنی جان دیوے۔
Punjabi Standard Bible (Punjabi Standard Bible) 2023
ਇਸ ਤੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਕਿ ਕੋਈ ਆਪਣੇ ਮਿੱਤਰਾਂ ਲਈ ਆਪਣੀ ਜਾਨ ਦੇਵੇ।