John 15:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਸ ਨੇ ਪਹਿਲਾਂ ਮੇਰੇ ਨਾਲ ਨਫ਼ਰਤ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜੇ ਸੰਸਾਰ ਤੁਹਾਨੂੰ ਨਫ਼ਰਤ ਕਰਦਾ ਹੈ ਤਾਂ ਯਾਦ ਰੱਖੋ ਕਿ ਉਸ ਨੇ ਪਹਿਲਾਂ ਮੈਨੂੰ ਨਫ਼ਰਤ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਜਗਤ ਤੁਹਾਡੇ ਨਾਲ ਵੈਰ ਕਰਦਾ ਹੈ ਤੁਸੀਂ ਜਾਣਦੇ ਹੋ ਜੋ ਉਹ ਨੇ ਤੁਹਾਥੋਂ ਅੱਗੇ ਮੇਰੇ ਨਾਲ ਵੈਰ ਕੀਤਾ ਹੈ
Punjabi ERV
“ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے دُنیا تُہاڈے نال وَیر رکھدی اے تُسی جان دے ہو پئی اوس تُہاتھوں پہلاں میرے نال وَیر کِیتا اے۔
Punjabi Standard Bible (Punjabi Standard Bible) 2023
“ਜੇ ਸੰਸਾਰ ਤੁਹਾਡੇ ਨਾਲ ਵੈਰ ਕਰਦਾ ਹੈ ਤਾਂ ਜਾਣ ਲਵੋ ਕਿ ਉਸ ਨੇ ਤੁਹਾਡੇ ਤੋਂ ਪਹਿਲਾਂ ਮੇਰੇ ਨਾਲ ਵੈਰ ਕੀਤਾ ਹੈ।