John 15:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂ ਕਿ ਉਹ ਉਸ ਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਸਭ ਕੁਝ ਮੇਰੇ ਨਾਮ ਦੇ ਕਾਰਨ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਮੇਰੇ ਭੇਜਣ ਵਾਲੇ ਨੂੰ ਨਹੀਂ ਜਾਣਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਨਾਮ ਦੇ ਕਾਰਨ ਲੋਕ ਤੁਹਾਡੇ ਨਾਲ ਇਹ ਸਭ ਕਰਨਗੇ ਕਿਉਂਕਿ ਲੋਕ ਉਸਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਨ ਓਹ ਤੁਹਾਡੇ ਨਾਲ ਕਰਨਗੇ ਕਿਉਂ ਜੋ ਓਹ ਉਸ ਨੂੰ ਨਹੀਂ ਜਾਣਦੇ ਹਨ ਜਿਨ ਮੈਨੂੰ ਘੱਲਿਆ
Punjabi ERV
ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਣਗੇ ਕਿਉਂਕਿ ਉਹ ਉਸਨੂੰ ਨਹੀਂ ਜਾਣਦੇ ਜਿਸਨੇ ਮੈਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ سبھ کُجھ میرے ناں کر کے تُہاڈے نال کرن گے ایس لئی پئی اوہ اوہنوں نئیں جان دے جِس مَینُوں گھلّیا اے۔
Punjabi Standard Bible (Punjabi Standard Bible) 2023
ਪਰ ਇਹ ਸਭ ਕੁਝ ਉਹ ਮੇਰੇ ਨਾਮ ਦੇ ਕਾਰਨ ਤੁਹਾਡੇ ਨਾਲ ਕਰਨਗੇ, ਕਿਉਂਕਿ ਉਹ ਮੇਰੇ ਭੇਜਣ ਵਾਲੇ ਨੂੰ ਨਹੀਂ ਜਾਣਦੇ।