John 15:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਮੈਨੂੰ ਨਫ਼ਰਤ ਕਰਦਾ ਹੈ ਉਹ ਪਿਤਾ ਨੂੰ ਨਫ਼ਰਤ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਮੈਨੂੰ ਨਫ਼ਰਤ ਕਰਦਾ ਹੈ ਉਹ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੇਰੇ ਨਾਲ ਵੈਰ ਕਰਦਾ ਹੈ ਉਹ ਮੇਰੇ ਪਿਤਾ ਦੇ ਨਾਲ ਵੈਰ ਕਰਦਾ ਹੈ
Punjabi ERV
ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا میرے نال وَیر رکھدا اے میرے باپ نال وی وَیر رکھدا اے۔
Punjabi Standard Bible (Punjabi Standard Bible) 2023
ਜਿਹੜਾ ਮੇਰੇ ਨਾਲ ਵੈਰ ਰੱਖਦਾ ਹੈ ਉਹ ਮੇਰੇ ਪਿਤਾ ਨਾਲ ਵੀ ਵੈਰ ਰੱਖਦਾ ਹੈ।