John 15:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਮੈਂ ਉਹਨਾਂ ਵਿੱਚ ਉਹ ਕੰਮ ਨਾ ਕਰਦਾ ਜਿਹੜੇ ਕਿਸੇ ਹੋਰ ਨੇ ਨਹੀਂ ਕੀਤੇ ਤਾਂ ਉਹ ਪਾਪੀ ਨਾ ਹੁੰਦੇ ਪਰ ਹੁਣ ਉਹ ਇਹ ਸਭ ਦੇਖ ਚੁੱਕੇ ਹਨ, ਫਿਰ ਵੀ ਉਹਨਾਂ ਨੇ ਸਾਨੂੰ ਦੋਨਾਂ ਨੂੰ, ਮੈਨੂੰ ਅਤੇ ਮੇਰੇ ਪਿਤਾ ਨੂੰ ਨਫ਼ਰਤ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਉਹਨਾਂ ਵਿੱਚਕਾਰ ਉਹ ਕੰਮ ਨਾ ਕੀਤੇ ਹੁੰਦੇ ਜੋ ਕਿਸੇ ਹੋਰ ਨੇ ਨਹੀਂ ਕੀਤੇ ਤਾਂ ਉਹ ਪਾਪ ਲਈ ਦੋਸ਼ੀ ਨਹੀਂ ਹੁੰਦੇ। ਪਰ ਉਹਨਾਂ ਨੇ ਵੇਖਿਆ ਹੈ ਅਤੇ ਫਿਰ ਵੀ ਉਹਨਾਂ ਨੇ ਮੈਨੂੰ ਅਤੇ ਮੇਰੇ ਪਿਤਾ ਨੂੰ ਨਫ਼ਰਤ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ
Punjabi ERV
ਉਨ੍ਹਾਂ ਵਿਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے مَیں اوہناں وِچ اوہ کمّ جیہڑے کِسے دُوجے نیں نئیں کِیتے نا کر دا تے اوہناں دا گُناہ نا ہوندا پر ہُن تے اوہناں مَینُوں تے میرے باپ نُوں دوہاں نُوں ویکھیا تے ساڈے نال وَیر وی کِیتا اے۔
Punjabi Standard Bible (Punjabi Standard Bible) 2023
ਜੇ ਮੈਂ ਉਨ੍ਹਾਂ ਦੇ ਵਿਚਕਾਰ ਉਹ ਕੰਮ ਨਾ ਕਰਦਾ ਜਿਹੜੇ ਕਿਸੇ ਹੋਰ ਨੇ ਨਹੀਂ ਕੀਤੇ ਤਾਂ ਉਹ ਪਾਪੀ ਨਾ ਠਹਿਰਦੇ, ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਮੇਰੇ ਪਿਤਾ ਦੋਹਾਂ ਨੂੰ ਵੇਖਿਆ ਅਤੇ ਦੋਹਾਂ ਨਾਲ ਵੈਰ ਕੀਤਾ ਹੈ।