John 15:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਸ ਲਈ ਹੋਇਆ ਕਿ ਉਹਨਾਂ ਦੀ ਵਿਵਸਥਾ ਦਾ ਇਹ ਵਚਨ ਪੂਰਾ ਹੋਵੇ, ‘ਉਹਨਾਂ ਨੇ ਮੇਰੇ ਨਾਲ ਬਿਨਾ ਕਾਰਨ ਨਫ਼ਰਤ ਕੀਤੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੋ ਉਹਨਾਂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਉਹ ਪੂਰਾ ਹੋਇਆ ਹੈ: ‘ਉਹਨਾਂ ਨੇ ਬਿਨਾਂ ਕਾਰਨ ਮੈਨੂੰ ਨਫ਼ਰਤ ਕੀਤੀ।’ ”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਹ ਇਸ ਲਈ ਹੋਇਆ ਕਿ ਉਹ ਬਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਉਨ੍ਹਾਂ ਧਿਗਾਨੇ ਮੇਰੇ ਨਾਲ ਵੈਰ ਕੀਤਾ
Punjabi ERV
ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਸ਼ਾਇਦ ਸੱਚ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ ایس کر کے ہویا پئی اوہ گلّ جیہڑی اوہناں دی شریعت وِچ لِکھی ہوئی اے پُوری ہوئے پئی اوہناں ایویں میرے نال وَیر رکھیا۔
Punjabi Standard Bible (Punjabi Standard Bible) 2023
ਇਹ ਇਸ ਲਈ ਹੋਇਆ ਕਿ ਉਹ ਵਚਨ ਪੂਰਾ ਹੋਵੇ ਜਿਹੜਾ ਉਨ੍ਹਾਂ ਦੀ ਬਿਵਸਥਾ ਵਿੱਚ ਲਿਖਿਆ ਹੈ: ‘ਉਨ੍ਹਾਂ ਬਿਨਾਂ ਕਾਰਨ ਮੇਰੇ ਨਾਲ ਵੈਰ ਕੀਤਾ’।