John 15:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਵਿੱਚ ਬਣੇ ਰਹੋ ਜਿਸ ਤਰ੍ਹਾਂ ਮੈਂ ਤੁਹਾਡੇ ਵਿੱਚ ਹਾਂ । ਜਿਸ ਤਰ੍ਹਾਂ ਟਹਿਣੀ ਜੇਕਰ ਵੇਲ ਵਿੱਚ ਨਾ ਬਣੀ ਰਹੇ ਤਾਂ ਉਹ ਫਲ ਨਹੀਂ ਦੇ ਸਕਦੀ, ਉਸੇ ਤਰ੍ਹਾਂ ਜੇਕਰ ਤੁਸੀਂ ਮੇਰੇ ਵਿੱਚ ਨਾ ਬਣੇ ਰਹੋ ਤਾਂ ਫਲ ਨਹੀਂ ਦੇ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਵਿੱਚ ਬਣੇ ਰਹੋ ਜਿਵੇਂ ਕਿ ਮੈਂ ਤੁਹਾਡੇ ਵਿੱਚ ਹਾਂ। ਕੋਈ ਵੀ ਟਹਿਣੀ ਆਪਣੇ ਆਪ ਫਲ ਨਹੀਂ ਦੇ ਸਕਦੀ ਜੇ ਉਹ ਵੇਲ ਵਿੱਚ ਨਾ ਬਣੀ ਰਹੇ। ਇਸ ਤਰ੍ਹਾਂ ਤੁਸੀਂ ਕਦੇ ਫਲ ਨਹੀਂ ਦੇ ਸਕਦੇ ਜਦੋਂ ਤੱਕ ਤੁਸੀਂ ਮੇਰੇ ਵਿੱਚ ਬਣੇ ਨਾ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ । ਜਿਸ ਪਰਕਾਰ ਟਹਿਣੀ ਜੇ ਉਹ ਅੰਗੂਰ ਦੀ ਬੇਲ ਵਿੱਚ ਨਾ ਰਹੇ ਆਪਣੇ ਆਪ ਫਲ ਨਹੀਂ ਦੇ ਸੱਕਦੀ ਇਸੇ ਪਰਕਾਰ ਤੁਸੀਂ ਵੀ ਜੇ ਮੇਰੇ ਵਿੱਚ ਨਾ ਰਹੋ ਫਲ ਨਹੀਂ ਦੇ ਸੱਕਦੇ
Punjabi ERV
ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی میرے وِچ رہو تے مَیں تُہاڈے وِچ۔ جیویں ٹہنی جِنّاں چِر انگور دے بُوٹے وِچ نا رہے۔ آپے پَھل نئیں لیا سکدی ایسے طرح تُسی پَھل نئیں لیا سکدے۔ جِنّاں چِر میرے وِچ نا رہو۔
Punjabi Standard Bible (Punjabi Standard Bible) 2023
ਤੁਸੀਂ ਮੇਰੇ ਵਿੱਚ ਬਣੇ ਰਹੋ ਅਤੇ ਮੈਂ ਤੁਹਾਡੇ ਵਿੱਚ। ਜਿਸ ਤਰ੍ਹਾਂ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਬਣੀ ਨਾ ਰਹੇ ਤਾਂ ਉਹ ਆਪਣੇ ਆਪ ਫਲ ਨਹੀਂ ਦੇ ਸਕਦੀ, ਉਸੇ ਤਰ੍ਹਾਂ ਤੁਸੀਂ ਵੀ ਜੇ ਮੇਰੇ ਵਿੱਚ ਬਣੇ ਨਾ ਰਹੋ ਤਾਂ ਫਲ ਨਹੀਂ ਦੇ ਸਕਦੇ।