John 15:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਬਣਿਆ ਰਹਿੰਦਾ ਹੈ, ਮੈਂ ਉਸ ਵਿੱਚ ਰਹਿੰਦਾ ਹਾਂ ਅਤੇ ਉਹ ਬਹੁਤ ਫਲ ਦਿੰਦਾ ਹੈ । ਮੇਰੇ ਤੋਂ ਵੱਖ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਅੰਗੂਰ ਦੀ ਵੇਲ ਹਾਂ ਅਤੇ ਤੁਸੀਂ ਟਹਿਣੀਆਂ ਹੋ। ਜੇ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂ ਤਾਂ ਤੁਸੀਂ ਬਹੁਤਾ ਫਲ ਦਿਓਗੇ। ਮੇਰੇ ਤੋਂ ਇਲਾਵਾ ਤੁਸੀਂ ਕੁਝ ਨਹੀਂ ਕਰ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਅੰਗੂਰ ਦੀ ਬੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ । ਜੋ ਮੇਰੇ ਵਿੱਚ ਰਹਿੰਦਾ ਹੈ ਅਤੇ ਮੈਂ ਉਸ ਵਿੱਚ ਸੋਈ ਬਹੁਤਾ ਫਲ ਦਿੰਦਾ ਹੈ ਕਿਉਂ ਜੋ ਮੈਥੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸੱਕਦੇ
Punjabi ERV
“ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں انگور دا بُوٹا آں تے تُسی ٹہنِیاں ہو۔ اوہ جیہڑا میرے وِچ رہندا تے مَیں اوہدے وِچ۔ اوہو بُہت پَھل لیاؤندا اے۔ کیوں جو مَیتھوں وَکھ ہو کے تُسی کُجھ نئیں کر سکدے۔
Punjabi Standard Bible (Punjabi Standard Bible) 2023
ਅੰਗੂਰ ਦੀ ਵੇਲ ਮੈਂ ਹਾਂ, ਤੁਸੀਂ ਟਹਿਣੀਆਂ ਹੋ। ਜਿਹੜਾ ਮੇਰੇ ਵਿੱਚ ਬਣਿਆ ਰਹਿੰਦਾ ਹੈ ਅਤੇ ਮੈਂ ਉਸ ਵਿੱਚ, ਉਹੀ ਬਹੁਤਾ ਫਲ ਦਿੰਦਾ ਹੈ, ਕਿਉਂਕਿ ਮੇਰੇ ਤੋਂ ਵੱਖਰੇ ਹੋ ਕੇ ਤੁਸੀਂ ਕੁਝ ਨਹੀਂ ਕਰ ਸਕਦੇ।