John 16:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੇਕੀ ਦੇ ਬਾਰੇ ਕਿਉਂਕਿ ਮੈਂ ਪਿਤਾ ਦੇ ਕੋਲ ਜਾ ਰਿਹਾ ਹਾਂ ਅਤੇ ਥੋੜ੍ਹੀ ਦੇਰ ਦੇ ਬਾਅਦ ਤੁਸੀਂ ਮੈਨੂੰ ਫਿਰ ਨਹੀਂ ਦੇਖੋਗੇ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧਾਰਮਿਕਤਾ ਬਾਰੇ ਇਸ ਲਈ ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾ ਰਿਹਾ ਹਾਂ, ਜਿੱਥੇ ਤੁਸੀਂ ਮੈਨੂੰ ਨਹੀਂ ਵੇਖ ਸਕੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਧਰਮ ਦੇ ਲਈ ਇਸ ਲਈ ਜੋ ਮੈਂ ਪਿਤਾ ਦੇ ਕੋਲ ਜਾਂਦਾ ਹਾਂ ਅਤੇ ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ
Punjabi ERV
ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵਧੇਰੇ ਨਹੀਂ ਵੇਖ ਸਕੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نیکی دی بابت ایس لئی پئی مَیں باپ کول جاناں آں تے تُسی مَینُوں فیر نا ویکھو گے۔
Punjabi Standard Bible (Punjabi Standard Bible) 2023
ਧਾਰਮਿਕਤਾ ਦੇ ਵਿਖੇ ਇਸ ਲਈ, ਕਿਉਂਕਿ ਮੈਂ ਪਿਤਾ ਕੋਲ ਜਾਂਦਾ ਹਾਂ ਅਤੇ ਤੁਸੀਂ ਮੈਨੂੰ ਫਿਰ ਨਾ ਵੇਖੋਗੇ;