John 16:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਨੂੰ ਹੋਰ ਵੀ ਬਹੁਤ ਕੁਝ ਕਹਿਣਾ ਹੈ ਪਰ ਇਸ ਵੇਲੇ ਉਸ ਨੂੰ ਸਹਿਣ ਦੀ ਸਮਰੱਥਾ ਤੁਹਾਡੇ ਵਿੱਚ ਨਹੀਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਹੋਰ ਵੀ ਬਹੁਤ ਕੁਝ ਕਹਿਣਾ ਹੈ ਪਰ ਇਸ ਸਮੇਂ ਤੁਸੀਂ ਇਸ ਨੂੰ ਸਹਿਣ ਨਹੀਂ ਕਰ ਸਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅਜੇ ਮੈਂ ਤੁਹਾਡੇ ਨਾਲ ਬਹੁਤੀਆਂ ਗੱਲਾਂ ਕਰਨੀਆਂ ਹਨ ਪਰ ਹੁਣੇ ਤੁਸੀਂ ਸਹਾਰ ਨਹੀਂ ਸੱਕਦੇ
Punjabi ERV
“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اجے بُہت سارِیاں گلّاں تُہانوں آکھنیاں نیں پر تُسی اوہناں نُوں ہُن نئیں سہہ سکدے۔
Punjabi Standard Bible (Punjabi Standard Bible) 2023
“ਮੈਂ ਤੁਹਾਨੂੰ ਹੋਰ ਵੀ ਬਹੁਤ ਕੁਝ ਕਹਿਣਾ ਹੈ, ਪਰ ਅਜੇ ਤੁਸੀਂ ਸਹਿਣ ਨਹੀਂ ਕਰ ਸਕਦੇ।