John 16:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਸੱਚ ਦਾ ਆਤਮਾ ਆਵੇਗਾ, ਉਹ ਤੁਹਾਡੀ ਸੰਪੂਰਨ ਸੱਚ ਵੱਲ ਅਗਵਾਈ ਕਰੇਗਾ । ਉਹ ਆਪਣੇ ਵੱਲੋਂ ਕੁਝ ਨਹੀਂ ਕਹੇਗਾ ਪਰ ਉਹ ਹੀ ਕਹੇਗਾ ਜੋ ਉਹ ਸੁਣਦਾ ਅਤੇ ਅੱਗੇ ਆਉਣ ਵਾਲੀਆਂ ਗੱਲਾਂ ਤੁਹਾਨੂੰ ਦੱਸੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹ ਸੱਚ ਦਾ ਆਤਮਾ ਆਵੇਗਾ। ਉਹ ਤੁਹਾਡੀ ਸੱਚਾਈ ਵਿੱਚ ਅਗਵਾਈ ਕਰੇਗਾ। ਉਹ ਆਪਣੇ ਆਪ ਨਹੀਂ ਬੋਲੇਗਾ, ਉਹ ਉਹੀ ਬੋਲੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ ਹੋਣ ਵਾਲੀਆਂ ਗੱਲਾਂ ਦੱਸੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਉਹ ਅਰਥਾਤ ਸਚਿਆਈ ਦਾ ਆਤਮਾ ਆਵੇ ਤਦ ਉਹ ਸਾਰੀ ਸਚਿਆਈ ਵਿੱਚ ਤੁਹਾਡੀ ਅਗਵਾਈ ਕਰੇਗਾ ਕਿਉਂ ਜੋ ਉਹ ਆਪਣੀ ਵੱਲੋਂ ਨਾ ਕਰੇਗਾ ਪਰ ਜੋ ਕੁਝ ਸੁਣੇਗਾ ਸੋਈ ਆਖੇਗਾ ਅਤੇ ਉਹ ਹੋਣ ਵਾਲੀਆਂ ਗੱਲਾਂ ਤੁਹਾਨੂੰ ਦੱਸੇਗਾ
Punjabi ERV
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اوہ آوے گا جیہڑا سچیائی دا رُوح اے تَد اوہ تُہانوں ساری سچیائی دے راہ پائے گا کیوں جو اوہ اپنے ولّوں نئیں آکھے گا۔ پر جو کُجھ سُنے گا سو ای آکھے گا تے آؤن والِیاں گلّاں دی خبر تُہانوں دے گا۔
Punjabi Standard Bible (Punjabi Standard Bible) 2023
ਪਰ ਜਦੋਂ ਉਹ ਅਰਥਾਤ ਸਚਾਈ ਦਾ ਆਤਮਾ ਆਵੇਗਾ ਤਾਂ ਉਹ ਸਾਰੀ ਸਚਾਈ ਵਿੱਚ ਤੁਹਾਡੀ ਅਗਵਾਈ ਕਰੇਗਾ, ਕਿਉਂਕਿ ਉਹ ਆਪਣੇ ਵੱਲੋਂ ਕੁਝ ਨਾ ਬੋਲੇਗਾ, ਪਰ ਜੋ ਕੁਝ ਸੁਣੇਗਾ ਉਹੀ ਬੋਲੇਗਾ ਅਤੇ ਤੁਹਾਨੂੰ ਹੋਣ ਵਾਲੀਆਂ ਗੱਲਾਂ ਦੱਸੇਗਾ।