John 16:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮੇਰੀ ਵਡਿਆਈ ਕਰੇਗਾ ਕਿਉਂਕਿ ਜੋ ਮੈਂ ਕਿਹਾ ਹੈ, ਉਹ ਉਸ ਨੂੰ ਲੈ ਕੇ ਤੁਹਾਨੂੰ ਦੱਸੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮੇਰੀ ਵਡਿਆਈ ਕਰੇਗਾ ਕਿਉਂਕਿ ਉਹ ਤੁਹਾਨੂੰ ਉਹ ਸਭ ਦੱਸੇਗਾ ਜੋ ਕੁਝ ਉਹ ਮੇਰੇ ਕੋਲੋਂ ਪ੍ਰਾਪਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੀ ਵਡਿਆਈ ਕਰੇਗਾ ਕਿਉਂ ਜੋ ਉਹ ਮੇਰੀਆਂ ਗੱਲਾਂ ਵਿੱਚੋਂ ਲਵੇਗਾ ਅਤੇ ਤੁਹਾਨੂੰ ਦੱਸੇਗਾ
Punjabi ERV
ਸਚਿਆਈ ਦਾ ਅਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ میرا جلال ظاہر کرے گا۔ ایس لئی پئی اوہ میرِیاں شیواں وِچوں لَئے گا تے تُہانوں خبر دے گا۔
Punjabi Standard Bible (Punjabi Standard Bible) 2023
ਉਹ ਮੇਰੀ ਮਹਿਮਾ ਕਰੇਗਾ, ਕਿਉਂਕਿ ਉਹ ਮੇਰੀਆਂ ਗੱਲਾਂ ਵਿੱਚੋਂ ਲੈ ਕੇ ਤੁਹਾਨੂੰ ਦੱਸੇਗਾ।