John 16:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ । ਇਸੇ ਕਾਰਨ ਮੈਂ ਕਿਹਾ ਕਿ ਜੋ ਕੁਝ ਮੇਰਾ ਹੈ ਆਤਮਾ ਉਸ ਨੂੰ ਲਵੇਗਾ ਅਤੇ ਤੁਹਾਨੂੰ ਦੱਸੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੁਝ ਪਿਤਾ ਦਾ ਹੈ ਉਹ ਮੇਰਾ ਹੈ। ਇਸੇ ਲਈ ਮੈਂ ਕਿਹਾ ਹੈ ਕਿ ਪਵਿੱਤਰ ਆਤਮਾ ਤੁਹਾਨੂੰ ਉਹ ਦੱਸੇਗਾ ਜੋ ਕੁਝ ਉਹ ਮੇਰੇ ਕੋਲੋਂ ਪ੍ਰਾਪਤ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸੱਭੋ ਕੁਝ ਜੋ ਪਿਤਾ ਦਾ ਹੈ ਸੋ ਮੇਰਾ ਹੈ। ਇਸੇ ਕਾਰਨ ਮੈਂ ਆਖਿਆ ਜੋ ਉਹ ਮੇਰੀਆਂ ਗੱਲਾਂ ਵਿੱਚੋਂ ਲੈ ਕੇ ਤੁਹਾਨੂੰ ਦੱਸੇਗਾ
Punjabi ERV
ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں شیواں جیہڑیاں باپ دِیاں نیں میرِیاں نیں۔ تَدے مَیں آکھیا پئی اوہ میرِیاں شیواں وِچوں لَیندا اے تے تُہانوں خبر دے گا۔
Punjabi Standard Bible (Punjabi Standard Bible) 2023
ਸਭ ਕੁਝ ਜੋ ਪਿਤਾ ਦਾ ਹੈ ਉਹ ਮੇਰਾ ਹੈ; ਇਸੇ ਕਰਕੇ ਮੈਂ ਕਿਹਾ ਕਿ ਉਹ ਮੇਰੀਆਂ ਗੱਲਾਂ ਵਿੱਚੋਂ ਲੈ ਕੇ ਤੁਹਾਨੂੰ ਦੱਸੇਗਾ।