John 16:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਨ੍ਹਾਂ ਨੇ ਪੁੱਛਿਆ, “‘ਥੋੜੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਹਾ, “ਇਹ ‘ਥੋੜ੍ਹੀ ਦੇਰ’ ਕੀ ਹੈ ਜਿਸ ਦੇ ਬਾਰੇ ਇਹ ਕਹਿ ਰਹੇ ਹਨ? ਅਸੀਂ ਕੁਝ ਸਮਝ ਨਹੀਂ ਸਕੇ ਕਿ ਇਹ ਕੀ ਕਹਿ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪੁੱਛਦੇ ਰਹੇ, “ਕਿ ‘ਉਹ ਥੋੜ੍ਹੀ ਦੇਰ,’ ਤੋਂ ਕੀ ਭਾਵ ਹੈ? ਅਸੀਂ ਸਮਝ ਨਹੀਂ ਪਾਉਂਦੇ ਕਿ ਉਹ ਕੀ ਕਹਿ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਨ੍ਹਾਂ ਆਖਿਆ, ਇਹ ਥੋੜਾ ਚਿਰ ਜੋ ਉਹ ਕਹਿੰਦਾ ਹੈ ਕੀ ਹੈॽ ਅਸੀਂ ਨਹੀਂ ਜਾਣਦੇ ਭਈ ਉਹ ਕੀ ਆਖਦਾ ਹੈ
Punjabi ERV
ਤਾਂ ਉਨ੍ਹਾਂ ਨੇ ਪੁੱਛਿਆ, “‘ਥੋਡ਼ੀ ਦੇਰ’ ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਆਖਦਾ ਹੈ ਅਸੀਂ ਨਹੀਂ ਸਮਝੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اوہناں آکھیا ایہہ کِیہ اے جو اوہ آکھدا اے۔ تھوڑا چِر؟ اسی نئیں سمجھدے پئی اوہ کِیہ آکھدا اے۔
Punjabi Standard Bible (Punjabi Standard Bible) 2023
ਫਿਰ ਉਹ ਕਹਿਣ ਲੱਗੇ, “ਇਹ ‘ਥੋੜ੍ਹੀ ਦੇਰ’ ਜੋ ਉਹ ਕਹਿੰਦਾ ਹੈ, ਕੀ ਹੈ? ਅਸੀਂ ਨਹੀਂ ਜਾਣਦੇ ਉਹ ਕੀ ਕਹਿ ਰਿਹਾ ਹੈ।”