John 16:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁਹਾਨੂੰ ਪ੍ਰਾਰਥਨਾ ਘਰਾਂ ਵਿੱਚੋਂ ਕੱਢ ਦੇਣਗੇ । ਇੱਥੋਂ ਤੱਕ ਕਿ ਤੁਹਾਨੂੰ ਕਤਲ ਕਰਨ ਵਾਲਾ ਸਮਝੇਗਾ ਕਿ ਉਹ ਪਰਮੇਸ਼ਰ ਦੀ ਸੇਵਾ ਕਰ ਰਿਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੁਹਾਨੂੰ ਪ੍ਰਾਰਥਨਾ ਸਥਾਨ ਤੋਂ ਬਾਹਰ ਕੱਢਣਗੇ। ਦਰਅਸਲ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਮਾਰਨਗੇ ਅਤੇ ਉਹ ਸੋਚਣਗੇ ਕਿ ਉਹ ਪਰਮੇਸ਼ਵਰ ਦੀ ਸੇਵਾ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੁਹਾਨੂੰ ਸਮਾਜਾਂ ਵਿੱਚੋਂ ਛੇਕ ਦੇਣਗੇ ਸਗੋਂ ਉਹ ਸਮਾ ਆਉਂਦਾ ਹੈ ਕਿ ਹਰੇਕ ਜੋ ਤੁਹਾਨੂੰ ਮਾਰ ਦੇਵੇ ਸੋ ਇਹ ਸਮਝੇਗਾ ਭਈ ਮੈਂ ਪਰਮੇਸ਼ੁਰ ਦੀ ਸੇਵਾ ਕਰਦਾ ਹਾਂ
Punjabi ERV
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
لوک تُہانوں جماعتوں کڈھ دین گے تے اوہ گھڑی آؤندی اے پئی جیویں کوئی تُہاڈا خُون کرے اوہ ایہہ سمجھے گا پئی مَیں خُدا دی خِدمت کرنا آں۔
Punjabi Standard Bible (Punjabi Standard Bible) 2023
ਉਹ ਤੁਹਾਨੂੰ ਸਭਾ-ਘਰਾਂ ਵਿੱਚੋਂ ਛੇਕ ਦੇਣਗੇ, ਸਗੋਂ ਉਹ ਸਮਾਂ ਆ ਰਿਹਾ ਹੈ ਕਿ ਹਰੇਕ ਜੋ ਤੁਹਾਨੂੰ ਮਾਰ ਦੇਵੇ ਉਹ ਸਮਝੇਗਾ ਕਿ ਮੈਂ ਪਰਮੇਸ਼ਰ ਦੀ ਸੇਵਾ ਕਰ ਰਿਹਾ ਹਾਂ।