John 16:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜੇ ਤੱਕ ਤੁਸੀਂ ਮੇਰਾ ਨਾਮ ਲੈ ਕੇ ਕੁਝ ਵੀ ਨਹੀਂ ਮੰਗਿਆ । ਮੰਗੋ ਤਾਂ ਤੁਹਾਨੂੰ ਮਿਲੇਗਾ ਤਾਂ ਜੋ ਤੁਹਾਡਾ ਅਨੰਦ ਪੂਰਾ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ। ਮੰਗੋ ਅਤੇ ਤੁਹਾਨੂੰ ਮਿਲ ਜਾਵੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਜੇ ਤੀਕੁਰ ਤੁਸਾਂ ਮੇਰਾ ਨਾਮ ਲੈ ਕੇ ਕੁਝ ਨਹੀਂ ਮੰਗਿਆ। ਮੰਗੋ ਤਾਂ ਤੁਸੀਂ ਲਓਗੇ ਭਈ ਤੁਹਾਡਾ ਅਨੰਦ ਪੂਰਾ ਹੋਵੇ।।
Punjabi ERV
ਅਜੇ ਤੱਕ ਤੁਸੀਂ ਮੇਰੇ ਨਾਂ ਵਿੱਚ ਕੁਝ ਨਹੀਂ ਮੰਗਿਆ। ਮੰਗੋ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਭਰਪੂਰ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اجے تِیکر تُساں میرے ناں اُتّے کُجھ نئیں منگیا۔ منگو تے تُہانوں مِلے گا تاں جو تُہاڈی خُوشی پُوری ہو جاوے۔
Punjabi Standard Bible (Punjabi Standard Bible) 2023
ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ; ਮੰਗੋ ਤਾਂ ਤੁਸੀਂ ਪਾਓਗੇ ਤਾਂਕਿ ਤੁਹਾਡਾ ਅਨੰਦ ਪੂਰਾ ਹੋਵੇ।