John 16:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂ ਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂ ਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦੇ ਹਨ ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕੀਤਾ ਹੈ ਕਿ ਮੈਂ ਪਿਤਾ ਦੇ ਕੋਲੋਂ ਆਇਆ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਤਾ ਆਪ ਤੁਹਾਨੂੰ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ ਅਤੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ਵਰ ਵੱਲੋਂ ਆਇਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਿਤਾ ਆਪ ਹੀ ਤੁਹਾਡੇ ਨਾਲ ਹਿਤ ਕਰਦਾ ਹੈ ਇਸ ਲਈ ਜੋ ਤੁਸਾਂ ਮੇਰੇ ਨਾਲ ਹਿਤ ਕੀਤਾ ਅਤੇ ਸਤ ਮੰਨਿਆ ਹੈ ਜੋ ਮੈਂ ਪਿਤਾ ਦੀ ਵੱਲੋਂ ਆਇਆ
Punjabi ERV
ਨਹੀਂ, ਪਿਤਾ ਆਪਣੇ-ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو باپ آپ ای تُہانوں پیار کر دا اے ایس لئی پئی تُساں مَینُوں پیار کِیتا اے تے اِیمان لیاؤندا اے پئی مَیں باپ کولوں نِکلیا آں۔
Punjabi Standard Bible (Punjabi Standard Bible) 2023
ਪਿਤਾ ਤਾਂ ਆਪ ਤੁਹਾਡੇ ਨਾਲ ਪ੍ਰੀਤ ਰੱਖਦਾ ਹੈ, ਕਿਉਂਕਿ ਤੁਸੀਂ ਮੇਰੇ ਨਾਲ ਪ੍ਰੀਤ ਰੱਖੀ ਹੈ ਅਤੇ ਵਿਸ਼ਵਾਸ ਕੀਤਾ ਹੈ ਕਿ ਮੈਂ ਪਰਮੇਸ਼ਰ ਦੀ ਵੱਲੋਂ ਆਇਆ ਹਾਂ।