John 16:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਪਿਤਾ ਦੇ ਕੋਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਫਿਰ ਮੈਂ ਸੰਸਾਰ ਨੂੰ ਛੱਡ ਕੇ ਪਿਤਾ ਦੇ ਕੋਲ ਵਾਪਸ ਜਾ ਰਿਹਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਿਤਾ ਵੱਲੋਂ ਇਸ ਸੰਸਾਰ ਤੇ ਆਇਆ। ਹੁਣ ਮੈਂ ਇਸ ਦੁਨੀਆਂ ਨੂੰ ਛੱਡ ਰਿਹਾ ਹਾਂ ਅਤੇ ਵਾਪਸ ਪਿਤਾ ਕੋਲ ਜਾ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪਿਤਾ ਵਿੱਚੋਂ ਨਿੱਕਲ ਕੇ ਜਗਤ ਵਿੱਚ ਆਇਆ ਹਾਂ। ਫੇਰ ਜਗਤ ਨੂੰ ਛੱਡਦਾ ਅਤੇ ਪਿਤਾ ਦੇ ਕੋਲ ਜਾਂਦਾ ਹਾਂ
Punjabi ERV
ਮੈਂ ਪਿਤਾ ਵੱਲੋਂ ਇਸ ਜਗਤ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਛੱਡਕੇ ਆਪਣੇ ਪਿਤਾ ਕੋਲ ਵਾਪਸ ਜਾ ਰਿਹਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں باپ وِچوں نِکلیا تے دُنیا وِچ آیا آں۔ فیر دُنیا توں وِداع ہو کے باپ کول جاناں آں۔
Punjabi Standard Bible (Punjabi Standard Bible) 2023
ਮੈਂ ਪਿਤਾ ਵਿੱਚੋਂ ਨਿੱਕਲ ਕੇ ਸੰਸਾਰ ਵਿੱਚ ਆਇਆ ਹਾਂ ਅਤੇ ਸੰਸਾਰ ਨੂੰ ਛੱਡ ਕੇ ਫੇਰ ਪਿਤਾ ਕੋਲ ਜਾ ਰਿਹਾ ਹਾਂ।”