John 16:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਦੇ ਚੇਲਿਆਂ ਨੇ ਕਿਹਾ, “ਹੁਣ ਤੁਸੀਂ ਸਾਫ਼ ਸਾਫ਼ ਬੋਲ ਰਹੇ ਹੋ, ਉਦਾਹਰਨਾਂ ਵਿੱਚ ਨਹੀਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਦੇ ਚੇਲਿਆਂ ਨੇ ਕਿਹਾ, “ਹੁਣ ਤੁਸੀਂ ਸਾਫ਼ ਬੋਲ ਰਹੇ ਹੋ ਅਤੇ ਕੋਈ ਬੁਝਾਰਤ ਵਿੱਚ ਨਹੀਂ ਬੋਲ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਚੇਲਿਆਂ ਨੇ ਕਿਹਾ, ਵੇਖੋ ਹੁਣ ਤੂੰ ਖੋਲ੍ਹ ਕੇ ਆਖਦਾ ਹੈਂ ਅਰ ਕੋਈ ਬੁਝਾਰਤ ਨਹੀਂ ਕਹਿੰਦਾ
Punjabi ERV
ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪਸ਼ਟ ਬੋਲ ਰਿਹਾ ਹੈ ਅਤੇ ਤੂੰ ਸੰਕੇਤਕ ਟਿੱਪਣੀ ਇਸਤੇਮਾਲ ਨਹੀਂ ਕਰ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے شاگِرد آکھن لگّے لو ہُن تے تُوں صاف صاف آکھنا ایں تے کوئی تمثِیل نئیں دیندا۔
Punjabi Standard Bible (Punjabi Standard Bible) 2023
ਉਸ ਦੇ ਚੇਲਿਆਂ ਨੇ ਕਿਹਾ, “ਵੇਖ ਹੁਣ ਤੂੰ ਸਪਸ਼ਟ ਦੱਸਦਾ ਹੈਂ ਅਤੇ ਦ੍ਰਿਸ਼ਟਾਂਤ ਵਿੱਚ ਨਹੀਂ ਬੋਲਦਾ।