John 16:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕੰਮ ਉਹ ਇਸ ਲਈ ਕਰਨਗੇ ਕਿ ਨਾ ਤਾਂ ਉਹਨਾਂ ਨੇ ਪਿਤਾ ਨੂੰ ਪਛਾਣਿਆ ਹੈ ਅਤੇ ਨਾ ਹੀ ਮੈਨੂੰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਲੋਕ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇਸ ਲਈ ਇਹ ਕਰਨਗੇ ਜੋ ਉਨ੍ਹਾਂ ਨਾ ਪਿਤਾ ਨੂੰ ਅਤੇ ਨਾ ਮੈਨੂੰ ਜਾਣਿਆ
Punjabi ERV
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایس واسطے ایہہ کرن گے کیوں جو نا اوہناں باپ نُوں جانیا اے نا مَینُوں۔
Punjabi Standard Bible (Punjabi Standard Bible) 2023
ਉਹ ਇਹ ਸਭ ਇਸ ਲਈ ਕਰਨਗੇ, ਕਿਉਂਕਿ ਉਨ੍ਹਾਂ ਨੇ ਨਾ ਪਿਤਾ ਨੂੰ ਜਾਣਿਆ ਅਤੇ ਨਾ ਹੀ ਮੈਨੂੰ।