John 16:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਕਿ ਤੁਸੀਂ ਮੇਰੇ ਵਿੱਚ ਸ਼ਾਂਤੀ ਪਾਓ । ਸੰਸਾਰ ਵਿੱਚ ਤੁਸੀਂ ਦੁੱਖ ਪਾਓਗੇ ਪਰ ਹੌਸਲਾ ਰੱਖੋ, ਮੈਂ ਸੰਸਾਰ ਨੂੰ ਜਿੱਤ ਲਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋਂ। ਇਸ ਸੰਸਾਰ ਵਿੱਚ ਤੁਹਾਡੇ ਤੇ ਕਸ਼ਟ ਆਉਣਗੇ। ਪਰ ਹੌਸਲਾ ਰੱਖੋ! ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਹੋਵੇ। ਜਗਤ ਵਿੱਚ ਤੁਹਾਨੂੰ ਕਸ਼ਟ ਹੈ ਪਰ ਹੌਸਲਾਂ ਰੱਖੋਂ, ਮੈਂ ਜਗਤ ਨੂੰ ਜਿੱਤ ਲਿਆ ਹੈ।।
Punjabi ERV
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّاں مَیں تُہانوں آکھیاں نیں تاں جو تُہانوں میرے وِچ سُکھ مِلے۔ دُنیا وِچ تُہانوں دُکھ اے پر تگڑے رہو کیوں جو مَیں دُنیا نُوں جِت لیا اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਕਹੀਆਂ ਹਨ ਕਿ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਮਿਲੇ। ਇਸ ਸੰਸਾਰ ਵਿੱਚ ਤੁਹਾਨੂੰ ਕਸ਼ਟ ਹੈ, ਪਰ ਹੌਸਲਾ ਰੱਖੋ! ਮੈਂ ਸੰਸਾਰ ਨੂੰ ਜਿੱਤ ਲਿਆ ਹੈ।”