John 16:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘੱਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰ ਹੁਣ ਮੈਂ ਆਪਣੇ ਭੇਜਣ ਵਾਲੇ ਦੇ ਕੋਲ ਜਾ ਰਿਹਾ ਹਾਂ, ਪਰ ਤੁਹਾਡੇ ਵਿੱਚੋਂ ਕਿਸੇ ਨੇ ਮੇਰੇ ਕੋਲੋਂ ਨਹੀਂ ਪੁੱਛਿਆ, ‘ਤੁਸੀਂ ਕਿੱਥੇ ਜਾ ਰਹੇ ਹੋ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਮੈਂ ਉਹਨਾਂ ਕੋਲ ਜਾ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਮੈਨੂੰ ਨਹੀਂ ਪੁੱਛਦਾ, ‘ਤੁਸੀਂ ਕਿੱਥੇ ਜਾ ਰਹੇ ਹੋ’?
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਮੈਂ ਉਹ ਦੇ ਕੋਲ ਜਾਂਦਾ ਹਾਂ ਜਿਨ ਮੈਨੂੰ ਘੱਲਿਆ ਸੀ ਅਤੇ ਤੁਹਾਡੇ ਵਿੱਚੋਂ ਕੋਈ ਮੈਥੋਂ ਨਹੀਂ ਪੁੱਛਦਾ ਭਈ ਤੂੰ ਕਿੱਥੇ ਜਾਂਦਾ ਹੈਂॽ
Punjabi ERV
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸਨੇ ਮੈਨੂੰ ਘਲਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਤੁਹਾਨੂੰ ਨਹੀਂ ਪੁਛਦਾ ਤੂੰ ਕਿਥੇ ਜਾ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن مَیں اوہدے کول جاناں آں جِس مَینُوں گھلّیا سی۔ تَد وی تُہاڈے وِچوں کوئی نئیں پُچھدا پئی تُوں کِتّھے جاناں ایں۔
Punjabi Standard Bible (Punjabi Standard Bible) 2023
“ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਹੈ ਅਤੇ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ, ‘ਤੂੰ ਕਿੱਥੇ ਜਾ ਰਿਹਾ ਹੈਂ’?