John 16:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਆਵੇਗਾ ਤਾਂ ਉਹ ਦੁਨੀਆਂ ਨੂੰ ਪਾਪ ਦੇ ਬਾਰੇ, ਨੇਕੀ ਦੇ ਬਾਰੇ ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਆਵੇਗਾ ਉਹ ਸੰਸਾਰ ਨੂੰ ਪਾਪ ਦੇ ਬਾਰੇ, ਧਾਰਮਿਕਤਾ ਦੇ ਬਾਰੇ, ਅਤੇ ਨਿਆਂ ਦੇ ਬਾਰੇ ਦੋਸ਼ੀ ਸਿੱਧ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਣ ਕੇ ਜਗਤ ਨੂੰ ਪਾਪ, ਧਰਮ ਅਰ ਨਿਆਉਂ ਦੇ ਵਿਖੇ ਕਾਇਲ ਕਰੇਗਾ
Punjabi ERV
ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਰਣੇ ਬਾਰੇ ਗਲਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ آ کے دُنیا نُوں گُناہ تے نیکی تے عدالت دی بابت قصوروار بنائے گا۔
Punjabi Standard Bible (Punjabi Standard Bible) 2023
ਉਹ ਆ ਕੇ ਸੰਸਾਰ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਦੇ ਵਿਖੇ ਕਾਇਲ ਕਰੇਗਾ।