John 17:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗੱਲਾਂ ਕਹਿਣ ਦੇ ਬਾਅਦ ਯਿਸੂ ਨੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੀਆਂ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ, ਆਪਣੇ ਪੁੱਤਰ ਦੀ ਵਡਿਆਈ ਕਰੋ ਕਿ ਪੁੱਤਰ ਤੁਹਾਡੀ ਵਡਿਆਈ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਇਹ ਕਿਹਾ, ਤਾਂ ਉਹਨਾਂ ਨੇ ਸਵਰਗ ਵੱਲ ਵੇਖਦੇ ਹੋਏ ਪ੍ਰਾਰਥਨਾ ਕੀਤੀ: “ਹੇ ਪਿਤਾ, ਓਹ ਸਮਾਂ ਆ ਗਿਆ ਹੈ। ਆਪਣੇ ਪੁੱਤਰ ਦੀ ਮਹਿਮਾ ਕਰੋ ਤਾਂ ਜੋ ਤੁਹਾਡਾ ਪੁੱਤਰ ਤੁਹਾਡੀ ਮਹਿਮਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਏਹ ਗੱਲਾਂ ਆਖੀਆਂ ਅਤੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕ ਕੇ ਕਿਹਾ, ਹੇ ਪਿਤਾ ਘੜੀ ਆ ਪਹੁੰਚੀ ਹੈ । ਆਪਣੇ ਪੁੱਤ੍ਰ ਦੀ ਵਡਿਆਈ ਕਰ ਤਾਂ ਜੋ ਪੁੱਤ੍ਰ ਤੇਰੀ ਵਡਿਆਈ ਕਰੇ
Punjabi ERV
ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع ایہہ گلّاں آکھیاں تے اَکھّیاں اسمان ولّ کر کے آکھیا اَے باپ گھڑی آگئی اے۔ اپنے پُتر نُوں جلال دے تاں جو پُتر تینُوں جلال دیوے۔
Punjabi Standard Bible (Punjabi Standard Bible) 2023
ਯਿਸੂ ਨੇ ਇਹ ਗੱਲਾਂ ਕਹਿ ਕੇ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੀਆਂ ਅਤੇ ਕਿਹਾ, “ਹੇ ਪਿਤਾ, ਸਮਾਂ ਆ ਗਿਆ ਹੈ! ਆਪਣੇ ਪੁੱਤਰ ਦੀ ਮਹਿਮਾ ਕਰ ਤਾਂਕਿ ਪੁੱਤਰ ਵੀ ਤੇਰੀ ਮਹਿਮਾ ਕਰੇ।