John 17:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਹ ਪ੍ਰਾਰਥਨਾ ਨਹੀਂ ਕਰਦਾ ਕਿ ਤੁਸੀਂ ਉਹਨਾਂ ਨੂੰ ਇਸ ਸੰਸਾਰ ਵਿੱਚੋਂ ਚੁੱਕ ਲਵੋ ਸਗੋਂ ਇਹ ਕਿ ਤੁਸੀਂ ਉਹਨਾਂ ਨੂੰ ਦੁਸ਼ਟ ਤੋਂ ਸੁਰੱਖਿਅਤ ਰੱਖੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੀ ਪ੍ਰਾਰਥਨਾ ਇਹ ਨਹੀਂ ਹੈ ਕਿ ਤੁਸੀਂ ਉਹਨਾਂ ਨੂੰ ਦੁਨੀਆਂ ਤੋਂ ਬਾਹਰ ਲੈ ਜਾਓ ਪਰ ਤੁਸੀਂ ਉਹਨਾਂ ਨੂੰ ਦੁਸ਼ਟ ਤੋਂ ਬਚਾਓ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਹ ਬੇਨਤੀ ਨਹੀਂ ਕਰਦਾ ਜੋ ਤੂੰ ਓਹਨਾਂ ਨੂੰ ਜਗਤ ਵਿੱਚੋਂ ਚੁੱਕ ਲਵੇਂ ਪਰ ਇਹ ਜੋ ਤੂੰ ਦੁਸ਼ਟ ਤੋਂ ਓਹਨਾਂ ਦੀ ਰੱਛਿਆ ਕਰੇਂ
Punjabi ERV
ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜਗ੍ਗ ਤੋਂ ਬਾਹਰ ਕਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਕੋਲੋਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਸੰਸਾਰ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میری ایہہ درخواست نئیں اے پئی تُوں اوہناں نُوں دُنیا وِچوں چُک لَویں پر ایہہ پئی تُوں اوس شریر توں اوہناں دی راکھی کر۔
Punjabi Standard Bible (Punjabi Standard Bible) 2023
ਮੈਂ ਇਹ ਬੇਨਤੀ ਨਹੀਂ ਕਰਦਾ ਕਿ ਤੂੰ ਉਨ੍ਹਾਂ ਨੂੰ ਸੰਸਾਰ ਵਿੱਚੋਂ ਲੈ ਜਾਵੇਂ ਪਰ ਇਹ ਕਿ ਤੂੰ ਇਨ੍ਹਾਂ ਨੂੰ ਉਸ ਦੁਸ਼ਟ ਤੋਂ ਸੁਰੱਖਿਅਤ ਰੱਖੇਂ।