John 17:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਤਰ੍ਹਾਂ ਮੈਂ ਇਸ ਸੰਸਾਰ ਦਾ ਨਹੀਂ ਹਾਂ ਉਹ ਵੀ ਇਸ ਸੰਸਾਰ ਦੇ ਨਹੀਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜਗਤ ਦੇ ਨਹੀਂ ਹਨ, ਜਿਵੇਂ ਕਿ ਮੈਂ ਵੀ ਜਗਤ ਦਾ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਜਗਤ ਦੇ ਨਹੀਂ ਹਨ ਜਿਵੇਂ ਮੈਂ ਜਗਤ ਦਾ ਨਹੀਂ ਹਾਂ
Punjabi ERV
ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵੀ ਇਸ ਸੰਸਾਰ ਦੇ ਨਹੀਂ ਹਨ ਜਿਵੇਂ ਕਿ ਮੈਂ ਇਸ ਸੰਸਾਰ ਦਾ ਨਹੀਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ دُنیا دے نئیں جیویں مَیں وی دُنیا دا نئیں آں۔
Punjabi Standard Bible (Punjabi Standard Bible) 2023
ਉਹ ਸੰਸਾਰ ਦੇ ਨਹੀਂ ਹਨ ਜਿਵੇਂ ਮੈਂ ਸੰਸਾਰ ਦਾ ਨਹੀਂ ਹਾਂ।