John 17:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੇ ਲਈ ਮੈਂ ਆਪਣੇ ਆਪ ਨੂੰ ਤੁਹਾਨੂੰ ਅਰਪਿਤ ਕਰਦਾ ਹਾਂ ਤਾਂ ਜੋ ਉਹ ਵੀ ਸੱਚ ਦੁਆਰਾ ਅਰਪਿਤ ਕੀਤੇ ਜਾਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲਈ ਮੈਂ ਆਪਣੇ ਆਪ ਨੂੰ ਪਵਿੱਤਰ ਬਣਾਉਂਦਾ ਹਾਂ, ਤਾਂ ਜੋ ਉਹ ਵੀ ਸੱਚ-ਮੁੱਚ ਪਵਿੱਤਰ ਹੋ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਦੇ ਕਾਰਨ ਮੈਂ ਆਪ ਨੂੰ ਸੰਕਲਪ ਕਰਦਾ ਹਾਂ ਤਾਂ ਜੋ ਓਹ ਵੀ ਸਚਿਆਈ ਵਿੱਚ ਸੰਕਲਪ ਹੋਣ
Punjabi ERV
ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے سببّوں مَیں اپنے آپ نُوں مُقدّس کرنا آں تاں جو اوہ وی سچیائی دی راہِیں پاک ہون۔
Punjabi Standard Bible (Punjabi Standard Bible) 2023
ਅਤੇ ਮੈਂ ਆਪਣੇ ਆਪ ਨੂੰ ਉਨ੍ਹਾਂ ਲਈ ਪਵਿੱਤਰ ਕਰਦਾ ਹਾਂ ਤਾਂਕਿ ਉਹ ਵੀ ਸਚਾਈ ਦੁਆਰਾ ਪਵਿੱਤਰ ਕੀਤੇ ਜਾਣ।