John 17:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਕੇਵਲ ਇਹਨਾਂ ਦੇ ਲਈ ਹੀ ਪ੍ਰਾਰਥਨਾ ਨਹੀਂ ਕਰਦਾ ਸਗੋਂ ਉਹਨਾਂ ਸਾਰਿਆਂ ਦੇ ਲਈ ਵੀ ਜਿਹੜੇ ਉਹਨਾਂ ਦੇ ਸੰਦੇਸ਼ ਦੇ ਦੁਆਰਾ ਮੇਰੇ ਵਿੱਚ ਵਿਸ਼ਵਾਸ ਕਰਨਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੇਰੀ ਪ੍ਰਾਰਥਨਾ ਇਕੱਲੇ ਉਹਨਾਂ ਦੇ ਲਈ ਨਹੀਂ ਹੈ। ਮੈਂ ਉਹਨਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜਿਹੜੇ ਉਹਨਾਂ ਦੇ ਸੰਦੇਸ਼ ਦੁਆਰਾ ਮੇਰੇ ਉੱਤੇ ਵਿਸ਼ਵਾਸ ਕਰਨਗੇ,
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਰਾ ਏਹਨਾਂ ਹੀ ਲਈ ਬੇਨਤੀ ਨਹੀਂ ਕਰਦਾ ਪਰ ਓਹਨਾਂ ਲਈ ਵੀ ਜਿਹੜੇ ਏਹਨਾਂ ਦੇ ਬਚਨ ਨਾਲ ਮੇਰੇ ਉੱਤੇ ਨਿਹਚਾ ਕਰਨਗੇ
Punjabi ERV
“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਅਰਦਾਸ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں نِرا ایہناں ای لئی درخواست نئیں کر دا پر اوہناں لئی وی جیہڑے اوہناں دے کلام دی راہِیں میرے اُتّے اِیمان لیاؤندے نیں۔
Punjabi Standard Bible (Punjabi Standard Bible) 2023
“ਮੈਂ ਕੇਵਲ ਇਨ੍ਹਾਂ ਲਈ ਹੀ ਬੇਨਤੀ ਨਹੀਂ ਕਰਦਾ, ਸਗੋਂ ਉਨ੍ਹਾਂ ਲਈ ਵੀ ਜਿਹੜੇ ਇਨ੍ਹਾਂ ਦੇ ਵਚਨ ਦੁਆਰਾ ਮੇਰੇ ਉੱਤੇ ਵਿਸ਼ਵਾਸ ਕਰਨਗੇ