John 17:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਵਡਿਆਈ ਤੁਸੀਂ ਮੈਨੂੰ ਦਿੱਤੀ ਹੈ ਉਹ ਮੈਂ ਉਹਨਾਂ ਨੂੰ ਦਿੱਤੀ ਹੈ ਕਿ ਜਿਸ ਤਰ੍ਹਾਂ ਮੈਂ ਅਤੇ ਤੁਸੀਂ ਇੱਕ ਹਾਂ, ਉਹ ਵੀ ਇੱਕ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਹਨਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੁਸੀਂ ਮੈਨੂੰ ਦਿੱਤੀ ਹੈ, ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜੀ ਵਡਿਆਈ ਤੈਂ ਮੈਨੂੰ ਦਿੱਤੀ ਹੈ ਉਹ ਮੈਂ ਓਹਨਾਂ ਨੂੰ ਦਿੱਤੀ ਹੈ ਤਾਂ ਜੋ ਓਹ ਇੱਕੋ ਹੋਣ ਜਿਸ ਤਰਾਂ ਅਸੀਂ ਇੱਕੋ ਹਾਂ
Punjabi ERV
ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨੂੰ ਉਹ ਵਡਿਆਈ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸਕਣ। ਜਿਵੇਂ ਕਿ ਅਸੀਂ ਇੱਕ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہناں نُوں اوہ جلال دِتّا اے جیہڑا تُوں مَینُوں دِتّا اے۔ تاں جو اوہ اِک ہون جیویں اسی اِک آں۔
Punjabi Standard Bible (Punjabi Standard Bible) 2023
ਉਹ ਮਹਿਮਾ ਜਿਹੜੀ ਤੂੰ ਮੈਨੂੰ ਦਿੱਤੀ, ਮੈਂ ਉਨ੍ਹਾਂ ਨੂੰ ਦਿੱਤੀ ਹੈ ਤਾਂਕਿ ਉਹ ਇੱਕ ਹੋਣ ਜਿਵੇਂ ਅਸੀਂ ਇੱਕ ਹਾਂ,