John 17:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਨੇਕ ਪਿਤਾ, ਸੰਸਾਰ ਤੁਹਾਨੂੰ ਨਹੀਂ ਜਾਣਦਾ ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਇਹ ਲੋਕ ਜਾਣਦੇ ਹਨ ਕਿ ਤੁਸੀਂ ਮੈਨੂੰ ਭੇਜਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਧਰਮੀ ਪਿਤਾ, ਹਾਲਾਂਕਿ ਜਗਤ ਤੁਹਾਨੂੰ ਨਹੀਂ ਜਾਣਦਾ, ਮੈਂ ਤੁਹਾਨੂੰ ਜਾਣਦਾ ਹਾਂ, ਅਤੇ ਇਹ ਚੇਲੇ ਜਾਣਦੇ ਹਨ ਕਿ ਤੁਸੀਂ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਮੀ ਪਿਤਾ, ਜਗਤ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ ਤੈਨੂੰ ਜਾਣਿਆ ਅਤੇ ਏਹਨਾਂ ਨੇ ਜਾਣਿਆ ਭਈ ਤੈਂ ਮੈਨੂੰ ਘੱਲਿਆ
Punjabi ERV
ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਮੀ ਪਿਤਾ, ਸੰਸਾਰ ਤੈਨੂੰ ਨਹੀਂ ਜਾਣਦਾ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਿਆ ਹੈਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اے سَچّے مُنصف باپ دُنیا تینُوں نئیں جانیا پر مَیں تینُوں جانیا۔ تے اوہناں جانیا پئی تُوں مَینُوں گھلّیا۔
Punjabi Standard Bible (Punjabi Standard Bible) 2023
ਹੇ ਧਰਮੀ ਪਿਤਾ, ਸੰਸਾਰ ਨੇ ਤੈਨੂੰ ਨਹੀਂ ਜਾਣਿਆ ਪਰ ਮੈਂ ਤੈਨੂੰ ਜਾਣਿਆ ਹੈ ਅਤੇ ਇਨ੍ਹਾਂ ਨੇ ਵੀ ਜਾਣ ਲਿਆ ਹੈ ਕਿ ਤੂੰ ਮੈਨੂੰ ਭੇਜਿਆ ਹੈ।