John 17:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡਾ ਨਾਮ ਇਹਨਾਂ ਉੱਤੇ ਪ੍ਰਗਟ ਕੀਤਾ ਹੈ ਅਤੇ ਕਰਦਾ ਰਹਾਂਗਾ ਤਾਂ ਜੋ ਉਹ ਪਿਆਰ ਜੋ ਤੁਸੀਂ ਮੈਨੂੰ ਦਿੱਤਾ ਹੈ ਇਹਨਾਂ ਵਿੱਚ ਵੀ ਹੋਵੇ ਅਤੇ ਮੈਂ ਵੀ ਇਹਨਾਂ ਵਿੱਚ ਹੋਵਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਉਹਨਾਂ ਉੱਤੇ ਜਾਹਿਰ ਕੀਤਾ ਹੈ, ਅਤੇ ਕਰਾਂਗਾ ਤਾਂ ਜੋ ਜਿਸ ਪ੍ਰੇਮ ਨਾਲ ਤੁਸੀਂ ਮੈਨੂੰ ਪਿਆਰ ਕੀਤਾ ਹੈ ਓਹੀ ਉਹਨਾਂ ਵਿੱਚ ਹੋਵੇ ਅਤੇ ਮੈਂ ਉਹਨਾਂ ਵਿੱਚ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।
Punjabi ERV
ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹਡ਼ਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہناں نُوں تیرے ناں توں واقف کرایا تے کر لواں گا وی۔ تاں جو اوہ پیار جِہدے نال توں مَینُوں پیار کِیتا اوہناں وِچ ہوئے تے مَیں اوہناں وِچ ہوواں۔
Punjabi Standard Bible (Punjabi Standard Bible) 2023
ਮੈਂ ਤੇਰਾ ਨਾਮ ਇਨ੍ਹਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ, ਤਾਂਕਿ ਜਿਹੜਾ ਪਿਆਰ ਤੂੰ ਮੈਨੂੰ ਕੀਤਾ ਹੈ ਉਹ ਇਨ੍ਹਾਂ ਵਿੱਚ ਹੋਵੇ ਅਤੇ ਮੈਂ ਇਨ੍ਹਾਂ ਵਿੱਚ ਹੋਵਾਂ।”