John 17:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਹੇ ਪਿਤਾ, ਮੈਨੂੰ ਉਹ ਹੀ ਵਡਿਆਈ ਦੇਵੋ ਜਿਹੜੀ ਸੰਸਾਰ ਦੇ ਰਚੇ ਜਾਣ ਤੋਂ ਪਹਿਲਾਂ ਮੇਰੀ ਤੁਹਾਡੇ ਨਾਲ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੁਣ ਪਿਤਾ, ਆਪਣੀ ਮੌਜੂਦਗੀ ਵਿੱਚ ਮੇਰੀ ਉਸ ਮਹਿਮਾ ਨੂੰ ਪ੍ਰਗਟ ਕਰੋ, ਜੋ ਇਸ ਜਗਤ ਦੀ ਸ਼ੁਰੂਆਤ ਤੋਂ ਪਹਿਲਾਂ ਮੇਰੀ ਮਹਿਮਾ ਤੁਹਾਡੇ ਨਾਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਪਿਤਾ ਤੂੰ ਆਪਣੀ ਸੰਗਤ ਦੀ ਉਸ ਵਡਿਆਈ ਨਾਲ ਜੋ ਮੈਂ ਜਗਤ ਦੇ ਹੋਣ ਤੋਂ ਅੱਗੇ ਹੀ ਤੇਰੇ ਨਾਲ ਰੱਖਦਾ ਸਾਂ ਮੇਰੀ ਵਡਿਆਈ ਪਰਗਟ ਕਰ
Punjabi ERV
ਹੇ ਪਿਤਾ, ਹੁਣ ਤੂੰ ਆਪਣੀ ਹਾਜ਼ਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹਡ਼ੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਤਾ, ਹੁਣ ਤੂੰ ਆਪਣੀ ਮਜੂਦਗੀ ਵਿੱਚ ਮੇਰੀ ਵਡਿਆਈ ਕਰ। ਉਸ ਵਡਿਆਈ ਨਾਲ ਜਿਹੜੀ ਇਸ ਸੰਸਾਰ ਦੇ ਸ਼ੁਰੂ ਤੋਂ ਪਹਿਲਾਂ ਮੇਰੇ ਨਾਲ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن اَے باپ تُوں مَینُوں اپنے نال جلال دے اوسے جلال نال جیہڑا مَیں دُنیا دے ہون توں پہلاں ای تیرے نال رکھدا ساں۔
Punjabi Standard Bible (Punjabi Standard Bible) 2023
ਹੁਣ ਹੇ ਪਿਤਾ, ਤੂੰ ਆਪਣੇ ਨਾਲ ਮੇਰੀ ਮਹਿਮਾ ਉਸ ਮਹਿਮਾ ਨਾਲ ਕਰ ਜੋ ਸੰਸਾਰ ਦੀ ਹੋਂਦ ਤੋਂ ਪਹਿਲਾਂ ਮੇਰੀ ਤੇਰੇ ਨਾਲ ਸੀ।