John 17:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਤੁਹਾਡਾ ਨਾਮ ਉਹਨਾਂ ਲੋਕਾਂ ਉੱਤੇ ਪ੍ਰਗਟ ਕੀਤਾ ਹੈ ਜਿਹਨਾਂ ਨੂੰ ਤੁਸੀਂ ਮੈਨੂੰ ਇਸ ਸੰਸਾਰ ਵਿੱਚ ਦਿੱਤਾ । ਉਹ ਤੁਹਾਡੇ ਸਨ ਅਤੇ ਤੁਸੀਂ ਉਹਨਾਂ ਨੂੰ ਮੈਨੂੰ ਦਿੱਤਾ ਅਤੇ ਉਹਨਾਂ ਨੇ ਤੁਹਾਡੇ ਵਚਨ ਦੀ ਪਾਲਣਾ ਕੀਤੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਉਹਨਾਂ ਲੋਕਾਂ ਉੱਤੇ ਪ੍ਰਗਟ ਕੀਤਾ ਜੋ ਤੁਸੀਂ ਮੈਨੂੰ ਜਗਤ ਵਿੱਚੋਂ ਅਲੱਗ ਕਰਕੇ ਦਿੱਤੇ ਸੀ। ਉਹ ਤੁਹਾਡੇ ਸਨ; ਤੁਸੀਂ ਉਹਨਾਂ ਨੂੰ ਮੈਨੂੰ ਦਿੱਤਾ ਅਤੇ ਉਹਨਾਂ ਨੇ ਤੁਹਾਡੇ ਉਪਦੇਸ਼ ਦੀ ਪਾਲਣਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮਨੁੱਖ ਤੈਂ ਜਗਤ ਵਿੱਚੋਂ ਮੈਨੂੰ ਦਿੱਤੇ ਓਹਨਾਂ ਉੱਤੇ ਮੈਂ ਤੇਰਾ ਨਾਮ ਪਰਗਟ ਕੀਤਾ । ਓਹ ਤੇਰੇ ਸਨ ਅਤੇ ਤੈਂ ਓਹ ਮੈਨੂੰ ਦਿੱਤੇ ਅਰ ਓਹਨਾਂ ਨੇ ਤੇਰੇ ਬਚਨ ਦੀ ਪਾਲਨਾ ਕੀਤੀ ਹੈ
Punjabi ERV
“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਸੰਸਾਰ ਵਿੱਚੋਂ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تیرے ناں نُوں اوہناں بندیاں اُتّے ظاہر کِیتا اے جیہڑے تُوں مَینُوں دُنیا وِچوں دِتّے۔ اوہ تے تیرے سن تے تُوں مَینُوں دِتّے نیں۔ تے اوہناں تیرا کلام مَن لیا اے۔
Punjabi Standard Bible (Punjabi Standard Bible) 2023
“ਮੈਂ ਤੇਰਾ ਨਾਮ ਉਨ੍ਹਾਂ ਮਨੁੱਖਾਂ ਉੱਤੇ ਪਰਗਟ ਕੀਤਾ ਹੈ ਜਿਹੜੇ ਤੂੰ ਸੰਸਾਰ ਵਿੱਚੋਂ ਮੈਨੂੰ ਦਿੱਤੇ। ਉਹ ਤੇਰੇ ਸਨ ਅਤੇ ਤੂੰ ਉਹ ਮੈਨੂੰ ਦਿੱਤੇ ਅਤੇ ਉਨ੍ਹਾਂ ਨੇ ਤੇਰੇ ਵਚਨ ਦੀ ਪਾਲਣਾ ਕੀਤੀ ਹੈ।