John 17:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਂ ਉਹਨਾਂ ਦੇ ਲਈ ਪ੍ਰਾਰਥਨਾ ਕਰ ਰਿਹਾ ਹਾਂ । ਮੈਂ ਸੰਸਾਰ ਦੇ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਹਨਾਂ ਦੇ ਲਈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ ਕਿਉਂਕਿ ਉਹ ਤੁਹਾਡੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਹਨਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਲਈ ਪ੍ਰਾਰਥਨਾ ਨਹੀਂ ਕਰ ਰਿਹਾ, ਪਰ ਮੈਂ ਉਹਨਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੁਸੀਂ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੁਹਾਡੇ ਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਲਈ ਬੇਨਤੀ ਕਰਦਾ ਹਾਂ । ਮੈਂ ਜਗਤ ਦੇ ਲਈ ਨਹੀਂ ਪਰ ਓਹਨਾਂ ਲਈ ਬੇਨਤੀ ਕਰਦਾ ਹਾਂ ਜੋ ਤੈਂ ਮੈਨੂੰ ਦਿੱਤੇ ਸਨ ਕਿਉਂ ਜੋ ਓਹ ਤੇਰੇ ਹਨ
Punjabi ERV
ਹੁਣ ਮੈਂ ਉਨ੍ਹਾਂ ਲਈ ਅਰਦਾਸ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸੰਸਾਰ ਦੇ ਲੋਕਾਂ ਲਈ ਬੇਨਤੀ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਬੇਨਤੀ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂਕਿ ਉਹ ਤੇਰੇ ਹੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں اوہناں لئی درخواست کرنا آں مَیں دُنیا لئی درخواست نئیں کر دا پر اوہناں لئی جیہڑے تُوں مَینُوں دِتّے نیں کیوں جو اوہ تیرے نیں۔
Punjabi Standard Bible (Punjabi Standard Bible) 2023
“ਮੈਂ ਉਨ੍ਹਾਂ ਲਈ ਬੇਨਤੀ ਕਰਦਾ ਹਾਂ; ਮੈਂ ਸੰਸਾਰ ਲਈ ਬੇਨਤੀ ਨਹੀਂ ਕਰਦਾ, ਪਰ ਉਨ੍ਹਾਂ ਲਈ ਜਿਹੜੇ ਤੂੰ ਮੈਨੂੰ ਦਿੱਤੇ ਹਨ ਕਿਉਂਕਿ ਉਹ ਤੇਰੇ ਹਨ।