John 18:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਪਤਰਸ ਨੂੰ ਕਿਹਾ, “ਤਲਵਾਰ ਨੂੰ ਮਿਆਨ ਵਿੱਚ ਰੱਖ । ਕੀ ਮੈਂ ਦੁੱਖਾਂ ਦਾ ਉਹ ਪਿਆਲਾ ਜੋ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਾ ਪੀਵਾਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਪਤਰਸ ਨੂੰ ਹੁਕਮ ਦਿੱਤਾ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ! ਕੀ ਮੈਂ ਉਹ ਪਿਆਲਾ ਨਾ ਪੀਵਾਂ ਜੋ ਪਿਤਾ ਨੇ ਮੈਨੂੰ ਦਿੱਤਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਪਤਰਸ ਨੂੰ ਆਖਿਆ, ਤਲਵਾਰ ਮਿਆਨ ਕਰ! ਜਿਹੜਾ ਪਿਆਲਾ ਪਿਤਾ ਨੇ ਮੈਨੂੰ ਦਿੱਤਾ, ਕੀ ਮੈਂ ਉਹ ਨਾ ਪਿਆਂॽ।।
Punjabi ERV
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁਖਾਂ ਦਾ ਪਿਆਲਾ, ਜਿਹਡ਼ਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع پطرس نُوں آکھیا تلوار نُوں میان کر۔ اوہ پیالہ جیہڑا باپ مَینُوں دِتّا اے کِیہ مَیں نا پئیاں؟
Punjabi Standard Bible (Punjabi Standard Bible) 2023
ਤਦ ਯਿਸੂ ਨੇ ਪਤਰਸ ਨੂੰ ਕਿਹਾ, “ਤਲਵਾਰ ਨੂੰ ਮਿਆਨ ਵਿੱਚ ਰੱਖ! ਜਿਹੜਾ ਪਿਆਲਾ ਪਿਤਾ ਨੇ ਮੈਨੂੰ ਦਿੱਤਾ ਹੈ, ਕੀ ਮੈਂ ਉਸ ਨੂੰ ਨਾ ਪੀਵਾਂ?”